ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰਾਂ ਤੁਰੰਤ ਰਿਹਾਅ ਕਰਨ। ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਧੱਕਾ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ।
Related Articles
-
-
ਦਮਦਮੀ ਟਕਸਾਲ ਦੇ ਬਾਰ੍ਹਵੇਂ ਮੁਖੀ ਮਹਾਂਪੁਰਖ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਵਿਦਿਆਰਥੀ, ਤਿਆਗ ਵੈਰਾਗ ਦੀ ਮੂਰਤਿ , ਮਹਾਨ ਵਿਦਵਾਨ ਸੰਤ ਬਾਬਾ ਇੰਦਰਜੀਤ ਸਿੰਘ ਜੀ ਰਕਬੇ ਵਾਲੇ ਮਿਤੀ 29 ਅਪ੍ਰੈਲ 2025 ਨੂੰ ਅਕਾਲ ਚਲਾਣਾ ਕਰ ਗਏ ਸਨ । ਉਹਨਾਂ ਦੇ ਦੁਸ਼ਹਿਰੇ ਦਾ ਸਮਾਗਮ ਮਿਤੀ 8 ਮਈ 2025 ਨੂੰ ਅਸਥਾਨ ਨਿਰਮਲ ਬੁੰਗਾ ਯਾਦਗਰ ( ਸ਼੍ਰੀਮਾਨ ਬ੍ਰਹਮਬੇਤੇ ਸੰਤ ਚੇਤਨ ਬਿਲਾਸ ਹਰੀ ਜੀ ਖਾਲਸਾ ) ਪਿੰਡ ਸਹੌੜਾ ਤਹਿਸੀਲ ਖਰੜ ਜਿਲ੍ਹਾ (ਮੁਹਾਲੀ) ਵਿਖੇ ਸਵੇਰੇ 10 ਤੋਂ 2 ਵਜੇ ਤਕ ਕੀਤਾ ਜਾਵੇਗਾ ਜਾਵੇਗਾ। ਆਪ ਜੀ ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ । ਬੇਨਤੀ ਕਰਤਾ :- ਗੁਰੂ ਪੰਥ ਦਾ ਦਾਸ , ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ , ਭਾਈ ਜੋਗਾ ਸਿੰਘ ਜੀ , ਭਾਈ ਤਾਰਾ ਸਿੰਘ ਜੀ , ਭਾਈ ਹਰਬੰਸ ਸਿੰਘ ਜੀ , ਭਾਈ ਗੁਰਪਿੰਦਰ ਸਿੰਘ ਜੀ , ਭਾਈ ਮਨਰੂਪ ਸਿੰਘ ਜੀ , ਭਾਈ ਲਾਭ ਸਿੰਘ ਜੀ ਅਤੇ ਭਾਈ ਸਿਮਰਨਜੀਤ ਸਿੰਘ ਜੀ ।
Damdami Taksal, , Events & Updates, 0 -
ਤਿਲੁਕ ਜੰਞੂ ਰਾਖਾ ਪ੍ਰਭ ਤਾ ਕਾ॥ ਕੀਨੋ ਬਡੋ ਕਲੂ ਮਹਿ ਸਾਕਾ ॥ ਸਾਧਨੁ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਆ ਪਰ ਸੀ ਨ ਉਚਰੀ ॥ ਨੌਵੇ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ ਅਦੁੱਤੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਨਾਮ ਵੱਲੋ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
ਮਹਾਨ ਪਰਉਕਾਰੀ ਮਹਾਂਪੁਰਸ਼ ਸੰਤ ਬਾਬਾ ਜਵਾਹਰ ਦਾਸ ਜੀ ਦੀ 106ਵੀਂ ਸਾਲਾਨਾ ਬਰਸੀ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਰਜਿ) ਨਗਰ ਸੂਸਾਂ ਹੁਸ਼ਿਆਪੁਰ (ਬ੍ਰਾਂਚ ਜਥੇਬੰਦੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ) ਵਿਖੇ ਮਿਤੀ 27 ਸਤੰਬਰ 2025 ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0 -
-
-
-
ਜਥੇਬੰਦੀ ਦਮਦਮੀ ਟਕਸਾਲ ਦੇ ੧੫ਵੇਂ ਮੁਖੀ ਸਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਮਹਾਂਪੁਰਖਾਂ ਦੀ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਗੁਰਮਤਿ_ਸਮਾਗਮ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡਕੁਆਟਰ ਦਮਦਮੀ ਟਕਸਾਲ ਮਹਿਤਾ। ਵੱਲੋ:-ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ੧੬ਵੇਂ ਮੁਖੀ ਦਮਦਮੀ ਟਕਸਾਲ ।
Damdami Taksal, , Events & Updates, 0







