+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 12 ਫਰਵਰੀ 2022 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, February 12, 2022February 12, 2022, Events & Updates, 0
+ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿਰਜਨਾ ਦਿਵਸ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, June 27, 2024June 27, 2024, Events & Updates, 0
+ ਮਹਾਨ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ Damdami Taksal, February 17, 2023February 17, 2023, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿਨ -ਕੋਟਿ ਨਮਸਕਾਰ ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ । Damdami Taksal, December 19, 2020December 19, 2020, Events & Updates, 0
+ ਖਾਲਸਾ ਪੰਥ ਦੇ ਸਾਜਨਾ ਦਿਵਸ ( ਵਿਸਾਖੀ ) ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, April 14, 2023April 14, 2023, Events & Updates, 0
+ ਮਿਤੀ 21 ਅਗਸਤ 2024 ਤੋ 30 ਅਗਸਤ ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਮਰੀਕਾ ਵਿਖੇ ( ਨਿਊਯਾਰਕ -ਨਿਊਯਰਸੀ) ਵਿਖੇ ਗੁਰਮਤਿ ਪ੍ਰਚਾਰ ਲਈ ਪਹੁੰਚ ਰਹੇ ਹਨ ਜੀ । Damdami Taksal, August 19, 2024August 19, 2024, Events & Updates, 0
+ ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿਨ ਕੋਟ ਪ੍ਰਣਾਮ । ਵੱਲੋਂ:- ਜਥੇਬੰਦੀ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) Damdami Taksal, May 24, 2023May 24, 2023, Events & Updates, 0