ਸਮੂਹ ਕਿਸਾਨ ਭਰਾਵਾਂ ਨੂੰ ਕਾਲੇ ਕਾਨੂੰਨ ਰੱਦ ਹੋਣ ਦੀਆਂ ਲਖ ਲਖ ਵਧਾਈਆ ।ਜਿੰਨਾ ਭੈਣ ਭਰਾਵਾਂ ਨੇ ਇਸ ਜੰਗ ਵਿੱਚ ਆਪਣਾ ਯੋਗਦਾਨ ਜਿਸ ਵੀ ਰੂਪ ਵਿੱਚ ਪਾਇਆ ਹੈ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ : ਵੱਲੋ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ
Related Articles
-
ਵਿਦਿਆ ਮਾਰਤੰਡ,ਪੰਥ ਰਤਨ , ਪੂਰਨ ਬ੍ਰਹਮਗਿਆਨੀ ਦਮਦਮੀ ਟਕਸਾਲ ਦੇ ਬਾਹਵ੍ਹੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਮਹਾਂਪੁਰਖਾਂ ਦੇ ਅਨੰਨ ਪਿਆਰੇ ਸੇਵਕ ਭਾਈ ਗੁਰਮੁੱਖ ਸਿੰਘ ਜੀ ਉਡੀਸਾ ਦਾ ਸੱਚਖੰਡ ਗਮਨ ਕਰਨ ਦਾ ਸਾਲਾਨਾ ਜੋੜ ਮੇਲਾ ਮਿਤੀ 29-ਜੂਨ-2021 ਦਿਨ ਮੰਗਲਵਾਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ (ਹੈੱਡਕੁਆਟਰ ਦਮਦਮੀ ਟਕਸਾਲ) ਵਿਖੇ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ਗੁਰੂ ਪੰਥ ਦਾ ਦਾਸ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-
ਸ਼ੁੱਭ ਉਦਘਾਟਨ 8 ਨਵੰਬਰ 2020 ਦਿਨ ਐਤਵਾਰ, ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁ:ਸ੍ਰੀ ਟਾਹਲਾ ਸਾਹਿਬ ਨਗਰ ਚੱਬਾ (ਅੰਮ੍ਰਿਤਸਰ) ਵਿਖੇ ਪੁੱਜੀਆਂ ਸੰਗਤਾਂ ਨੂੰ ਜੀ ਆਇਆਂ ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
-
-
-







