ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 6 ਜੂਨ ਦਿਨ ਮੰਗਲਵਾਰ ਨੂੰ ਦਮਦਮੀ ਟਕਸਾਲ ਦੇ ਮੁਖ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੇ 39ਵੇਂ ਸ਼ਹੀਦੀ ਸਮਾਗਮ ‘ਚ ਹਾਜਰੀਆਂ ਭਰੋ ਜੀ ।
Related Articles
-
ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੀ ਬ੍ਰਾਂਚ, ਗੁ: ਬਾਬੇ ਸ਼ਹੀਦਾਂ,ਨਗਰ ਸਰਮਸਤਪੁਰ ਜਿਲ੍ਹਾ ( ਜਲੰਧਰ) ਵਿਖੇ, ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ, ਸਾਲਾਨਾ ਜੋੜ ਮੇਲਾ, ਮਿਤੀ 28-29 ਮਾਰਚ 2026 ਨੂੰ ,ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗਵਾਈ ‘ਚ ਕਰਵਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ । ਨੋਟ :- ਮਿਤੀ 27 ਮਾਰਚ 2026 ਨੂੰ ਬਹੁਤ ਭਾਰੀ ਮਹਾਨ ਨਗਰ ਕੀਰਤਨ ਸਜਾਏ ਜਾਣਗੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਨਗਰ ਕੀਰਤਨ ‘ਚ ਵੀ ਹਾਜਰੀਆਂ ਭਰੋ ਜੀ
Damdami Taksal, , Events & Updates, 0 -
-
-
ਹੋਲੇ ਮਹੱਲੇ ‘ਤੇ ਸ਼੍ਰੀ ਅਨੰਦਪੁਰ ਸਾਹਿਬ ਜੀ ਵਿਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋਂ ਜੀ ਆਇਆਂ ਨੂੰ। ਸਥਾਨ :- ਗੁ: ਗੁਰਦਰਸ਼ਨ ਪ੍ਰਕਾਸ਼ ਬ੍ਰਾਂਚ ਦਮਦਮੀ ਟਕਸਾਲ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ) ਜੀ।
Damdami Taksal, , Events & Updates, 0 -
-
ਦਸਮ ਪਿਤਾ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਤੋਂ ਵਰਸੋਈ ਮਹਾਨ ਜਥੇਬੰਦੀ , ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ : ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਸੱਚਖੰਡ ਗਮਨ ਦਿਹਾੜੇ ਤੇ ਮਿਤੀ 17 ਅਗਸਤ 2022 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ, (ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-







