ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ , ਦਸਮ ਪਿਤਾ ਜੀ ਦੇ 350 ਸਾਲਾ ਗੁਰਤਾ ਗੱਦੀ ਗੁਰਪੁਰਬ ਅਤੇ ਗੁਰਸਿੱਖਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਸ਼ੁੱਧ ਪਾਠ ਬੋਧ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਵਿਸ਼ੇਸ਼ ਸਹਿਯੋਗ ਸਕਦਾ ਅਤੇ ਅਮਰੀਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁ: ਸਾਹਿਬ ਰਿਵਰਸਾਇਡ ਵਿਖੇ ਮਿਤੀ 29 ਜੂਨ ਤੋਂ 2025 ਤੋਂ ਆਰੰਭ ਹੋਏ ਹਨ । ਮਿਤੀ 10 ਅਗਸਤ 2025 ਨੂੰ ਸ਼ੁੱਧ ਪਾਠ ਬੋਧ ਸਮਾਗਮ ਗੁਰਬਾਣੀ ਸੰਥਿਆ ਦਾ ਭੋਗ ਪਇਆ ਜਾ ਰਿਹਾ ਹੈ ਅਮਰੀਕਾ ਨਿਵਾਸੀ ਸਮੂਹ ਸੰਗਤਾਂ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
