ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਮਿਤੀ 20 ਨਵੰਬਰ 2024 ਨੂੰ ਲਾਸ ਏਂਜਲਸ ਏਅਰਪੋਰਟ ( ਅਮਰੀਕਾ) ਵਿਖੇ ਸੰਖੇਪ ਜਿਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਪਹੁੰਚ ਰਹੇ ਹਨ ।
Related Articles
-
-
ਹੋਲੇ ਮਹੱਲੇ ‘ਤੇ ਸ਼੍ਰੀ ਅਨੰਦਪੁਰ ਸਾਹਿਬ ਜੀ ਵਿਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋਂ ਜੀ ਆਇਆਂ ਨੂੰ। ਸਥਾਨ :- ਗੁ: ਗੁਰਦਰਸ਼ਨ ਪ੍ਰਕਾਸ਼ ਬ੍ਰਾਂਚ ਦਮਦਮੀ ਟਕਸਾਲ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ) ਜੀ।
Damdami Taksal, , Events & Updates, 0 -
੧੩ ਸ਼ਹੀਦ ਸਿੰਘਾਂ ਨੂੰ ਕੋਟਿਨ ਕੋਟਿ ਪ੍ਰਨਾਮ
Damdami Taksal, , Events & Updates, 0
ਦਮਦਮੀ ਟਕਸਾਲ ਜਥੇਬੰਦੀ ਦੇ ੧੪ਵੇਂ ਮੁਖੀ ਪੂਰਨ ਬ੍ਰਹਮਗਿਆਨੀ ਮਹਾਂਪੁਰਖ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ...
-
-
-
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਹੈੱਡ ਗ੍ਰੰਥੀ, ਜਿੰਨ੍ਹਾਂ ਨੇ ਜਥੇਬੰਦੀ ਦਮਦਮੀ ਟਕਸਾਲ ਵਿੱਚ ਰਹਿ ਕੇ ਗੁਰਮਤਿ ਦੀ ਵਿਦਿਆ ਪ੍ਰਾਪਤ ਕੀਤੀ ਅਤੇ ਸ਼੍ਰੀ ਦਰਬਾਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਬਣੇ ਪਰਮ ਸਨਮਾਨਯੋਗ, ਨਿਰਮਲ ਆਤਮਾ ਗੁਰਪੁਰਵਾਸੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦਾ ਦੁਸਹਿਰਾ ਸਮਾਗਮ ਮਿਤੀ 5 ਸਤੰਬਰ 2023 ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਗੁਰੁਦੁਆਰਾ ਸੰਗਰਾਣਾ ਸਾਹਿਬ ਸ਼੍ਰੀ ਤਰਨ ਤਾਰਨ ਸਾਹਿਬ ਰੋਡ (ਸ੍ਰੀ ਅੰਮ੍ਰਿਤਸਰ ਸਾਹਿਬ) ਜੀ ਵਿਖੇ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਦਰਸ਼ਣ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0 -
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅਹਿਮਦ ਸ਼ਾਹ ਦੁੱਰਾਨੀ ਦੀਆਂ ਫੌਜਾਂ ਦਾ ਨਿੱਡਰਤਾ ਅਤੇ ਦਲੇਰੀ ਨਾਲ ਟਾਕਰਾ ਕਰਨ ਵਾਲੇ ਬ੍ਰਹਮ ਗਿਆਨੀ ਬਾਬਾ ਗੁਰਬਖਸ਼ ਸਿੰਘ ਜੀ (ਦੂਜੇ ਮੁਖੀ ਦਮਦਮੀ ਟਕਸਾਲ) ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਨੂੰ ਕੋਟਿਨ ਕੋਟਿ ਪ੍ਰਣਾਮ ! ਸਿੱਖ ਯੋਧੇ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਨਾਮ ਸਿੱਖ ਇਤਿਹਾਸ ‘ਚ ਸਦਾ ਅਮਰ ਹੈ।
Damdami Taksal, , Events & Updates, 0 -







