ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਵੱਲੋਂ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ(ਜਥਾ ਭਿੰਡਰਾਂ ਮਹਿਤਾ)ਪ੍ਰਧਾਨ ਸੰਤ ਸਮਾਜ
Related Articles
-
-
ਗੁਰਦੁਆਰਾ ਬਾਬੇ ਸ਼ਹੀਦਾਂ ਨਗਰ ਸਰਮਤਸਪੁਰ ( ਜਲੰਧਰ) ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਨਵੇਂ ਉਸਾਰੇ ਗਏ ਦਰਬਾਰ ਹਾਲ ਦਾ ਉਦਘਾਟਨ ਸਮਾਗਮ ਮਿਤੀ 17 ਮਾਰਚ 2024 ਐਤਵਾਰ ਹੋਵੇਗਾ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
-
-
੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-