+ ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: 8ਵੀਂ ਅੰਬਾਲਾ ਵਿਖੇ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਮਿਤੀ 2 ਤਰੀਕ ਤੋਂ ਸ਼ਾਮ 5 ਤੋਂ 6 ਵਜੇ ਤਕ ਗੁਰਇਤਿਹਾਸ ਦੀ ਕਥਾ ਦੀ ਹਾਜ਼ਰੀ ਭਰਨਗੇ । ਸਮੂ੍ਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 4, 2022July 4, 2022, Events & Updates, 0
+ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, October 22, 2021October 22, 2021, Events & Updates, 0
+ BARSI SAMAGAM SANT GYANI GURBACHAN SINGH JI KHALSA BHINDRANWALE Damdami Taksal, June 27, 2020June 27, 2020, Events & Updates, 0
+ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀੇ ਪਾਵਨ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ Damdami Taksal, August 17, 2022August 17, 2022, Events & Updates, 0
+ “ਪ੍ਰਗਟ ਭਏ ਗੁਰੂ ਤੇਗ ਬਹਾਦਰ ਸਗਲ ਸ੍ਰਿਸਟ ਪੈ ਢਾਪੀ ਚਾਦਰ” ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦੀ ਦਿਹਾੜੇ ‘ਤੇ ਕੋਟਾਨਿ ਕੋਟਿ ਪ੍ਰਣਾਮ। ਗੁਰੂ ਪੰਥ ਦੇ ਦਾਸ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ Damdami Taksal, November 28, 2022November 28, 2022, Events & Updates, 0
+ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਬਖਸ਼ਿਸ਼ ਹੋਏ ਪਾਵਨ ਸ਼੍ਰੀ ਮੁਖਵਾਕ ਦੀ ਕਥਾ ਵੀਚਾਰ 24 ਅਤੇ 25 ਅਪ੍ਰੈਲ 2021 ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇl Damdami Taksal, April 23, 2021April 23, 2021, Events & Updates, 0