ਸਾਹਿਬ ਏ ਕਮਾਲ,ਅੰਮ੍ਰਿਤ ਦੇ ਦਾਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵਲੋਂ- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ {ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।}
Related Articles
-
ਦਮਦਮੀ ਟਕਸਾਲ ਜਥੇਬੰਦੀ ਦੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦਾ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਮਿਤੀ 16 ਅਗਸਤ 2025 ( 1 ਭਾਦਰੋਂ ) ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
-
-
ਦਮਦਮੀ ਟਕਸਾਲ ਜਥੇਬੰਦੀ ਦਾ 318ਵਾਂ ਸਥਾਪਨਾ ਦਿਹਾੜ੍ਹਾ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਿਤੀ 5-6-7 ਅਗਸਤ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਹਰ ਸਾਲ ਦੀ ਤਰ੍ਹਾ ਬੜ੍ਹੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ
Damdami Taksal, , Events & Updates, 0 -
-







