ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦੀ ਦਿਹਾੜੇ ‘ਤੇ ਕੋਟਾਨਿ ਕੋਟਿ ਪ੍ਰਣਾਮ। ਗੁਰੂ ਪੰਥ ਦੇ ਦਾਸ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ
Related Articles
-
-
-
-
-
-
ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਮੈਡੀਕਲ ਅਦਾਰੇ ‘ਖਾਲਸਾ ਮੈਮੋਰੀਅਲ ਹਸਪਤਾਲ’ (ਮਹਿਤਾ ਚੌਂਕ ) ਵਿਖੇ ਮਿਤੀ 22 ਦਸਬੰਰ 2023 ਨੂੰ ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਰਿਹਾ ਹੈ , ਲੋੜਵੰਦ ਸੰਗਤਾਂ ਇਸ ਕੈਂਪ ਵਿਚੋਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ( ਬ੍ਰਾਂਚ ਦਮਦਮੀ ਟਕਸਾਲ, ਜਥਾ- ਭਿੰਡਰਾਂ – ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 12-13-14 ਮਈ 2024 ਦਿਨ ਐਤਵਾਰ, ਸੋਮਵਾਰ, ਮੰਗਲਵਾਰ ਨੂੰ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਵੱਲੋਂ : ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ , ਮੁਖ ਪ੍ਰਬੰਧਕ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਸੂਸ) ਰਜਿ:
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਕਥਾ ਵੀਚਾਰ ਸਵੇਰੇ 7: 45 ਤੋਂ 8:30 ਵਜੇ ਤੱਕ ਉਪਰੰਤ 9:30 ਤੋਂ 10:30 ਵਜੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰ ਇਤਿਹਾਸ ਦੀ ਕਥਾ ਵੀਚਾਰ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ,( ਪ੍ਰਧਾਨ ਸੰਤ ਸਮਾਜ ) ਕਰਨਗੇ । ਸਮੂਹ ਸੰਗਤਾਂ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰੋ ਜੀ
Damdami Taksal, , Events & Updates, 0







