
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਿੰਘ ਸਭਾ (ਪਿੰਡ ਢੱਡੇ ਫਤਿਹ ਸਿੰਘ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।

Related Articles
-
‘’ਸ਼੍ਰੋਮਣੀ ਦਮਦਮੀ ਸਟੀਕ’’ 25 ਜੁਲਾਈ 2023 ਨੂੰ ਹੋਵੇਗਾ ਰਿਲੀਜ । ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ 14 ਸਾਲਾਂ ਦੀ ਅਣਥੱਕ ਘਾਲਣਾ ਸਦਕਾ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਪ੍ਰਕਾਸ਼ਤ ‘ਸ਼੍ਰੋਮਣੀ ਦਮਦਮੀ ਸਟੀਕ’ (ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਅਰਥਾਂ ਦਾ ਸੰਪੂਰਨ ਟੀਕਾ ) ਕੱਲ ਮਿਤੀ 25 ਜੁਲਾਈ 2023 ਨੂੰ ਸਿੱਖ ਪੰਥ ਦੇ ਸਰਵੋਤਮ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਤਖਤਾਂ ਦੇ ਸਿੰਘ ਸਾਹਿਬਾਨਾਂ , ਸੰਤਾਂ ਮਹਾਂਪੁਰਸ਼ਾਂ ਅਤੇ ਹੋਰ ਸਤਿਕਾਰਤ ਸ਼ਖਸ਼ੀਅਤਾਂ ਵੱਲੋਂ ਸਵੇਰੇ 12 ਵਜੇ ਸੰਗਤਾਂ ਨੂੰ ਅਰਪਣ ਕੀਤਾ ਜਾਵੇਗਾ ।
Damdami Taksal, , Events & Updates, 0 -
-
-
ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ਨਗਰ ਸੂਸ ਜਿਲ੍ਹਾ ਹੁਸ਼ਿਆਰਪੁਰ ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 13 -14- 15 ਮਈ 2023 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਬੇਨਤੀ ਹੈ ਇਹਨਾਂ ਜੋੜ ਮੇਲਿਆਂ ‘ਚ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ । ਬੇਨਤੀ ਕਰਤਾ :- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
-
-