
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਾਹਿਬ (ਪਿੰਡ ਪਥਿਆਲ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।

Related Articles
-
-
-
-
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਤੋਂ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦਾ 319 ਵਾਂ ਸਥਾਪਨਾ ਦਿਹਾੜਾ ਅਤੇ ਸ਼ਤਾਬਦੀਆਂ ਨੂੰ ਸਮਰਪਿਤ ਸਮਾਗਮ ਤਖਤ ਸ਼੍ਰੀ ਦਮਦਮਾ ਸਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 1 ਅਗਸਤ ਤੋਂ 7 ਅਗਸਤ 2025 ਤੱਕ ਬੜ੍ਹੀ ਚੜ੍ਹਾਈ ਕਲਾ ਨਾਲ ਮਨਾਏ ਜਾ ਰਹੇ ਹਨ । ਮੁਖ ਸਮਾਗਮ 7 ਅਗਸਤ 2025। ੨੩ਸਾਵਣ 6 ਅਤੇ 7 ਤਰੀਕ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਵੀਚਾਰ ਸੰਗਤਾਂ ਨੂੰ ਸ਼੍ਰਵਣ ਕਰਵਾ ਕੇ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਜਥੇਬੰਦੀ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਮਿਤੀ 7 ਅਗਸਤ 2022 ਨੂੰ ਤਖਤ ਸ਼੍ਰੀ ਦਮਦਮਾਂ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਤ ਮਹਾਂਪੁਰਸ਼ ਅਤੇ ਸੰਗਤਾਂ ਨੂੰ ਬੇਨਤੀ ਹੈ ਜਰੂਰ ਹਾਜ਼ਰੀਆਂ ਭਰੋ ਜੀ।
Damdami Taksal, , Events & Updates, 0 -