ਸ੍ਰੀ ਗੁਰ ਅਰਜੁਨ ਦੇਵ ਜੀ ਗੁਰਦੁਆਰਾ ਡਰਬੀ ਵਿਖੇ ਮਿਤੀ 26 ਜੂਨ ਨੂੰ 7 ਵਜੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ,ਪ੍ਰਧਾਨ ਸੰਤ ਸਮਾਜ ਕਥਾ ਦੁਆਰਾ ਹਾਜਰੀ ਭਰਣਗੇ। UK ਦੀਆ ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
Related Articles
-
450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ‘ਤੇ ਮਿਤੀ 18 ਸਤੰਬਰ 2024 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵਿਚਾਰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ । ਸੰਗਤਾਂ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆ ਹੋਣ ਅਤੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਸਾਰੀਆਂ ਸਿੱਖ ਸੰਗਤਾਂ ਅੱਜ 9 ਵਜੇ ਸ਼੍ਰੀ ਮੂਲ ਮੰਤਰ ਸਾਹਿਬ , ਵਾਹਿਗੁਰੂ ਮੰਤਰ ਦਾ ਜਾਪ ਕਰਣ ਅਤੇ ਆਪਣੇ ਘਰਾਂ ਉਪਰ ਖਾਲਸਾਈ ਨਿਸਾਨ ਜਰੂਰ ਝੁਲਾਉਣ । ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ
Damdami Taksal, , Events & Updates, 0 -
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਮਿਤੀ 20 ਨਵੰਬਰ 2024 ਨੂੰ ਲਾਸ ਏਂਜਲਸ ਏਅਰਪੋਰਟ ( ਅਮਰੀਕਾ) ਵਿਖੇ ਸੰਖੇਪ ਜਿਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਪਹੁੰਚ ਰਹੇ ਹਨ । ਮਹਾਂਪੁਰਸ਼ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ‘ਚ ਕਥਾ ਦੀ ਹਾਜਰੀ ਭਰਨਗੇ । ਅਮਰੀਕਾ ਨਿਵਾਸੀ ਸੰਗਤਾਂ ਬਣੇ ਹੋਏ ਪ੍ਰੋਗਰਾਮ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-







