ਦਮਦਮੀ ਟਕਸਾਲ ਜਥੇਬੰਦੀ ਦੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦਾ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਮਿਤੀ 16 ਅਗਸਤ 2025 ( 1 ਭਾਦਰੋਂ ) ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ
Related Articles
-
ਦਮਦਮੀ ਟਕਸਾਲ ਜਥੇਬੰਦੀ ਦੇ 13ਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਜੋੜ ਮੇਲਾ, ਭਾਦਰੋਂ ਦੀ ਸੰਗਰਾਂਦ, ੧ ਭਾਦਰੋਂ (ਮਿਤੀ 17 ਅਗਸਤ 2026) ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ 16ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਖਾਂ ਦੀ ਅਗੁਵਾਈ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਖਾਂ ਦੇ ਸਾਲਾਨਾ ਬਰਸੀ ਸਮਾਗਮ ‘ਚ ਹਾਜ਼ਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
-
ਦਮਦਮੀ ਟਕਸਾਲ ਦੇ ਵਿਦਿਆਰਥੀ ਅਤੇ ਪੰਜ ਪੀੜ੍ਹੀਆਂ ਤੋਂ ਜਥੇਬੰਦੀ ਦਮਦਮੀ ਟਕਸਾਲ ਦੀ ਸੇਵਾ ਨਿਭਾਉਂਦੇ ਆ ਰਹੇ ਗੁਰਮੁਖ ਪਿਆਰੇ ਗੁਰਪੁਰਵਾਸੀ ਵਾਸੀ ਜਥੇਦਾਰ ਬਾਬਾ ਲੱਖਾ ਸਿੰਘ ਜੀ ਦੇ ਦੁਸ਼ਹਿਰੇ ਦਾ ਸਮਾਗਮ 3 ਜਨਵਰੀ 2023 ਨੂੰ ਗੁਰਦੁਆਰਾ ਬਾਬਾ ਰਾਮ ਥੰਮ੍ਹਣ ਸਾਹਿਬ ਜੀ ਪਿੰਡ ਮਨੇਸ਼ ( ਬ੍ਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ ਮਹਿਤਾ) ਜਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ ਸਮੂਹ ਸੰਗਤਾਂ ਨੂੰ ਬੇਨਤੀ ਹੈ ਦੁਸ਼ਹਿਰੇ ਸਮਾਗਮ ‘ਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ । ਵੱਲੋ:- ਅਤੀ ਸਤਿਕਾਯੋਗ , ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
ਦਮਦਮੀ ਟਕਸਾਲ ਵੱਲੋਂ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਇੰਗਲੈਂਡ ਦੀ ਧਰਤੀ ਤੇ ਪਹਿਲੀ ਵਾਰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਗੁ: ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਬਰਮਿੰਘਮ (ਇੰਗਲੈਂਡ) ਵਿਖੇ ਮਿਤੀ 20 ਜੁਲਾਈ 2024 ਤੋਂ ਮਿਤੀ 18 ਅਗਸਤ 2024 ਤੱਕ ਕਰਵਾਏ ਜਾ ਰਹੇ ਹਨ । ਇੰਗਲੈੰਡ ਨਿਵਾਸੀ ਸਮੂਹ ਸੰਗਤਾਂ ਗੁਰਬਾਣੀ ਦੀ ਸੰਥਿਆ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -







