ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਬਖਸ਼ਿਸ਼ ਹੋਏ ਪਾਵਨ ਸ਼੍ਰੀ ਮੁਖਵਾਕ ਦੀ ਕਥਾ ਵੀਚਾਰ 24 ਅਤੇ 25 ਅਪ੍ਰੈਲ 2021 ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇl
Related Articles
-
-
-
-
-
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਨੇੜੇ ਪੰਜ ਪਿਆਰੇ ਚੌੰਕ ਸ੍ਰੀ ਆਨੰਦਪੁਰ ਸਾਹਿਬ(ਬ੍ਰਾਂਚ ਦਮਦਮੀ ਟਕਸਾਲ , ਜਥਾ ਭਿੰਡਰਾਂ-ਮਹਿਤਾ) ਵੱਲੋਂ ਹੋਲੇ ਮਹੱਲੇ ਤੇ ਵਿਸੇਸ਼ ਸਮਾਗਮ 27, 28 ਮਾਰਚ 2021 ਦਿਨ ਸਨੀਵਾਰ ਐਤਵਾਰ ਸਮਾ 6 ਤੋਂ ਰਾਤ 10 ਵਜੇ ਕਰਵਾਏ ਜਾ ਰਹੇ ਹਨ ਬੇਨਤੀ ਕਰਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਪਾਵਨ ਸ਼ਹੀਦੀ ਅਸਥਾਨ ਗੁਰੁਦਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਮਿਤੀ 22 ਦਸੰਬਰ 2025 ਦਿਨ ਸੋਮਵਾਰ ਨੂੰ ਸਵੇਰੇ 6:45 ਤੋਂ 8 ਵਜੇ ਤੱਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਪਵਿੱਤਰ ਰਚਨਾ ਸ੍ਰੀ ਜਫਰਨਾਮਹ ਸਾਹਿਬ ਦੀ ਪਹਿਲੀ ਹਿਕਾਇਤ ਦੀ ਕਥਾ ਵਿਚਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ.ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0







