
1 ਚੇਤ ਸੰਮਤ 553 ਨਾਨਕਸ਼ਾਹੀ ਨਵੇਂ ਸਾਲ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ

Related Articles
-
-
-
ਮਿਤੀ 22 ਜੁਲਾਈ 2022 ਦਿਨ ਸ਼ੁੱਕਰਵਾਰ ਨੂੰ ਗੁ: ਸ਼੍ਰੀ ਸੀਸ ਮਹਿਲ ਸਾਹਿਬ (ਸ਼੍ਰੀ ਕੀਰਤਪੁਰ ਸਾਹਿਬ) ਜੀ ਵਿਖੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਤੇ ਭੋਗ ਉਪਰੰਤ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਸ਼੍ਰੀਮਾਨ ਸੰਤ ਗਿ : ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸੰਗਤਾਂ ਨੂੰ ਸ੍ਰਵਣ ਕਰਵਾਉਣਗੇ ਸੰਗਤਾਂ ਲਾਹੇ ਪ੍ਰਾਪਤ ਕਰਨ ਜੀ ।
admin, , Events & Updates, 0 -
-
-
-
ਗੁਰਪੁਰਵਾਸੀ ਸਤਿਕਾਰਯੋਗ ਸਰਦਾਰ ਕੁਲਵੰਤ ਸਿੰਘ ਸਿੱਧੂ ਜੀ ਦੀ ਮਿੱਠੀ ਯਾਦ ਵਿਚ *15 ਅਕਤੂਬਰ 2023 ਦਿਨ ਐਤਵਾਰ* ਨੂੰ ਸੀ ਬੀ ਡੀ ਬੇਲਾਪੁਰ ( ਨਵੀਂ ਮੁੰਬਈ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ , ਸਮਾਗਮ ਦਾ ਸਮਾ *11.30 ਵਜੇ ਤੋ ਦੁਪਹਿਰ 2 ਵਜੇ* ਤਕ ਦਾ ਹੈ। ਮੁੰਬਈ ਨਿਵਾਸੀ ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -