+ ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ। ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰੀ ਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੋ ਤਲਵਾਰਾਂ ਧਾਰਨ ਕਰਨ ਦੇ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ (ਮੁੱਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ। 0
+ ਸਾਲਾਨਾ ਜੋੜ ਮੇਲਾ ਡੇਰਾ ਬਾਬਾ ਜਵਾਹਰ ਦਾਸ ਜੀ ( ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) 0