+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 15 ਦਸੰਬਰ 2021 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, December 14, 2021December 14, 2021, Events & Updates, 0
+ ॥ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖ ਜਾਇ॥ ਬਾਲਾ ਪ੍ਰੀਤਮ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, August 2, 2021August 2, 2021, Events & Updates, 0
+ ਅੱਠਵੇਂ ਗੁਰੂ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਦਿਵਸ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿ ਕੋਟਿ ਪ੍ਰਨਾਮ । Damdami Taksal, April 6, 2023April 6, 2023, Events & Updates, 0
+ ਡੇਰਾ ਬਾਬਾ ਜਵਾਹਰ ਦਾਸ ਜੀ ( ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ 12,13 ,14 ਮਈ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ। Damdami Taksal, May 10, 2022May 10, 2022, Events & Updates, 0
+ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਦਮਦਮੀ ਟਕਸਾਲ ਵਲੋਂ ਲੰਗਰਾਂ ਦੀ ਸੇਵਾ Damdami Taksal, December 8, 2020December 8, 2020, Events & Updates, 0
+ 1 ਚੇਤ ਸੰਮਤ 553 ਨਾਨਕਸ਼ਾਹੀ ਨਵੇਂ ਸਾਲ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ Damdami Taksal, March 15, 2021March 15, 2021, Events & Updates, 0
+ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 6 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕਾਲਕਟ ਸ਼ਾਮ 5 ਵਜੇ ਤੋਂ 7.30 ਵਜੇ ਤੱਕ। Damdami Taksal, December 7, 2022December 7, 2022, Events & Updates, 0