
13 ਅਪ੍ਰੈਲ 1978 ਦੀ ਵਿਸਾਖੀ ਨੂੰ, ਨਰਕਧਾਰੀਆਂ ਵੱਲੋਂ, ਸ਼ਹੀਦ ਕੀਤੇ,13 ਸਿੰਘਾਂ ਦੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ

Related Articles
-
-
-
-
ਦਮਦਮੀ ਟਕਸਾਲ ਦੇ ਤ੍ਹੇਰਵ੍ਹੇ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਕੱਲ ਮਿਤੀ 16 ਅਗਸਤ 2024 ਨੂੰ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0 -
-
-
ਜਥੇਬੰਦੀ ਦਮਦਮੀ ਟਕਸਾਲ ਨਾਲ ਸਨੇਹ ਰੱਖਣ ਵਾਲੇ ਗੁਰਮੁੱਖ ਪਿਆਰੇ ਗੁਰਪੁਰਵਾਸੀ ਸਰਦਾਰ ਕੁੰਦਨ ਸਿੰਘ ਜੀ ਮੁੰਬਈ ਵਾਲਿਆਂ ਦਾ ਦੁਸਹਿਰਾ ਸਮਾਗਮ ਮਿਤੀ 8 ਜੁਲਾਈ 2023 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਾਸ਼ੀ ਨਵੀਂ ਮੁੰਬਈ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਕਥਾ ਦੀ ਹਾਜ਼ਰੀ ਭਰੀ ਜਾਵੇਗੀ
Damdami Taksal, , Events & Updates, 0 -