
2 ਜੂਨ ਦੇ ਸ਼ਹੀਦੀ ਦਿਹਾੜ੍ਹੇ ਘੱਲੂਘਾਰਾ ਹਫਤਾ ਦੇ ਦੂਜੇ ਦਿਨ ਦੇ ਸ਼ਹੀਦੀ ਦਿਵਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਾਮ 4 ਤੋਂ 7 ਵਜੇ ਤਕ ਸਜਾਏ ਜਾਣਗੇ ।

Related Articles
-
-
-
-
ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ। ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰੀ ਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੋ ਤਲਵਾਰਾਂ ਧਾਰਨ ਕਰਨ ਦੇ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ (ਮੁੱਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-
-
ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ਹੇਠ ਹੋਲੇ ਮਹੱਲੇ ਦੇ ਸਾਲਾਨਾ ਮਹਾਨ ਜੋੜ ਮੇਲੇ ਤੇ ਗੁ: ਗੁਰਦਰਸ਼ਨ ਪ੍ਰਕਾਸ਼ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ ਜੀ) ਵਿਖੇ ਮਿਤੀ 6-7-8 ਮਾਰਚ 2023 ਰਾਤਰੀ ਨੂੰ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ । ਨੋਟ : ਮਿਤੀ 7 ਮਾਰਚ 2023 ਨੂੰ ਅੰਮ੍ਰਿਤ ਸੰਚਾਰ ਹੋ ਰਿਹਾ ਅੰਮ੍ਰਿਤ ਅਭਿਲਾਖੀ ਮਾਈ ਭਾਈ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -