20ਵੀਂ ਸਦੀ ਦੇ ਮਹਾਨ ਜਰਨੈਲ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
-
ਸਿੱਖ ਕੌਮ ਦੇ ਮਹਾਨ ਮਹਾਂਪੁਰਖ ਅਮਰ ਸ਼ਹੀਦ ਧੰਨ ਧੰਨ ਬਾਬਾ ਅਜੀਤ ਸਿੰਘ ਜੀ ਧੰਨ ਧੰਨ ਬਾਬਾ ਜੁਝਾਰ ਸਿੰਘ ਜੀ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਧੰਨ ਧੰਨ ਬਾਬਾ ਫਤਹਿ ਸਿੰਘ ਸਾਹਿਬ ਜੀ ਅਤੇ ਪੂਜਨੀਕ ਅਮਰ ਸ਼ਹੀਦ ਧੰਨ ਧੰਨ ਮਾਤਾ ਗੁਜ਼ਰ ਕੌਰ ਸਾਹਿਬ ਦੇ ਪਾਵਨ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 27 ਦਸੰਬਰ ਨੂੰ ਗੁ: ਗੁਰੂ ਨਾਨਕ ਦਰਬਾਰ ਨਗਰ ਐਰੋਲੀ ( ਨਿਊ ਮੁੰਬਈ) ਵਿਖੇ ਕਰਵਾਇਆ ਜਾ ਰਿਹਾ ਹੈ, ਸੰਗਤਾਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
ਨਿਮਰਤਾ ਦੀ ਮੂਰਤ ਅਤੇ ਸ਼੍ਰੀ ਅਨੰਦੁ ਸਾਹਿਬ ਦੀ ਅਨੰਦਮਈ ਬਾਣੀ ਦੇ ਰਚਨਹਾਰ, ਤੀਸਰੇ ਪਾਤਿਸ਼ਾਹ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਸਮੁੱਚੀ ਮਾਨਵਤਾ ਨੂੰ ਆਪਣੀ ਮਿਹਰ ਸਹਿਤ ਨਿਵਾਜਣ।
Damdami Taksal, , Events & Updates, 0 -
-







