28 ਮਾਰਚ 2025 ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਪਹੁੰਚੋ ਜੀ
Related Articles
-
-
-
-
-
ਪਾਵਨ ਸ਼ਹੀਦੀ ਅਸਥਾਨ ਗੁਰੁਦਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਮਿਤੀ 22 ਦਸੰਬਰ 2025 ਦਿਨ ਸੋਮਵਾਰ ਨੂੰ ਸਵੇਰੇ 6:45 ਤੋਂ 8 ਵਜੇ ਤੱਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਪਵਿੱਤਰ ਰਚਨਾ ਸ੍ਰੀ ਜਫਰਨਾਮਹ ਸਾਹਿਬ ਦੀ ਪਹਿਲੀ ਹਿਕਾਇਤ ਦੀ ਕਥਾ ਵਿਚਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ.ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0 -
ਦਮਦਮੀ ਟਕਸਾਲ ਦੇ ਪਹਿਲੇ ਮੁਖੀ, ਅਨੋਖੇ ਅਮਰ ਸ਼ਹੀਦ, ਸਿੰਘ ਸਾਹਿਬ, ਜਥੇਦਾਰ, ਪੂਰਨ ਬ੍ਰਹਮਗਿਆਨੀ, ਮਹਾਂਪੁਰਸ਼, ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਪਾਵਨ ਆਗਮਨ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਅਤੇ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਨਗਰ ਪਹੂਵਿੰਡ ਬ੍ਰਾਂਚ ਦਮਦਮੀ ਟਕਸਾਲ ਵਿਖੇ ਬਾਬਾ ਜੀ ਦੀ ਯਾਦ ‘ਚ ਬਣੇ ਗੁਰਦੁਆਰਾ ਪੁਰਾਤਨ ਜਨਮ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ । ਉਸ ਪੁਰਾਤਨ ਜਨਮ ਅਸਥਾਨ ‘ਤੇ ਬਾਬਾ ਜੀ ਦੇ ਆਗਮਨ ਦਿਹਾੜੇ ਦੀ ਖੁਸ਼ੀ’ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅੱਜ ਮਿਤੀ 27 ਜਨਵਰੀ 2026 ਨੂੰ ਮੁਖ ਸਮਾਗਮ ਕੀਤੇ ਜਾ ਰਹੇ ਹਨ ।
Damdami Taksal, , Events & Updates, 0 -
-







