41ਵਾਂ ਮੁਖ ਸਮਾਗਮ ਕੱਲ 6 ਜੂਨ 2025 ਨੂੰ । ਸਮੁੱਚੇ ਖਾਲਸਾ ਪੰਥ ਨੂੰ ਬੇਨਤੀ ਹੈ ਦਮਦਮੀ ਟਕਸਾਲ ਦੇ ਮੁਖ ਅਸਥਾਨ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ
Related Articles
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹਾ ਪੋਹ ਸੁਦੀ ਸਤਵੀਂ ਮਿਤੀ 6 ਜਨਵਰੀ 2025 ਨੂੰ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਵਿਖੇ ਬੜੀ ਚੜਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਮਿਤੀ 5 ਅਤੇ 6 ਤਰੀਕ ਸ਼ਾਮ ਨੂੰ ਸਤਿਗੁਰੂ ਸਾਹਿਬ ਜੀ ਦੇ ਜੀਵਨ ਕੌਤਕਾਂ ਦੀ ਕਥਾ ( ਜਨਮ ਦੀ ਕਥਾ ) ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਸ੍ਰਵਣ ਕਰਵਾਉਣਗੇ।
Damdami Taksal, , Events & Updates, 0 -
-
-
-
-
ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਮੈਡੀਕਲ ਅਦਾਰੇ ‘ਖਾਲਸਾ ਮੈਮੋਰੀਅਲ ਹਸਪਤਾਲ’ (ਮਹਿਤਾ ਚੌਂਕ ) ਵਿਖੇ ਮਿਤੀ 22 ਦਸਬੰਰ 2023 ਨੂੰ ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਰਿਹਾ ਹੈ , ਲੋੜਵੰਦ ਸੰਗਤਾਂ ਇਸ ਕੈਂਪ ਵਿਚੋਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਗੁਰਪੁਰਵਾਸੀ ਸਤਿਕਾਰਯੋਗ ਸਰਦਾਰ ਕੁਲਵੰਤ ਸਿੰਘ ਸਿੱਧੂ ਜੀ ਦੀ ਮਿੱਠੀ ਯਾਦ ਵਿਚ *15 ਅਕਤੂਬਰ 2023 ਦਿਨ ਐਤਵਾਰ* ਨੂੰ ਸੀ ਬੀ ਡੀ ਬੇਲਾਪੁਰ ( ਨਵੀਂ ਮੁੰਬਈ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ , ਸਮਾਗਮ ਦਾ ਸਮਾ *11.30 ਵਜੇ ਤੋ ਦੁਪਹਿਰ 2 ਵਜੇ* ਤਕ ਦਾ ਹੈ। ਮੁੰਬਈ ਨਿਵਾਸੀ ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -







