6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਪੰਜਵੇਂ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ 4 ਵਜੇ ਤੋਂ 6 ਵਜੇ ਤਕ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
