6 ਜੂਨ ਦੇ ਸ਼ਹੀਦੀ ਸਮਾਗਮਾਂ ਦੇ ਸਬੰਧ ‘ਚ ਇਲਾਕੇ ਦੇ ਪਤਵੰਤੇ ਸਿੰਘਾਂ ਦੀ ਮੀਟਿੰਗ ਮਿਤੀ 30 ਮਈ 2025 ਨੂੰ ਦੁਪਹਿਰ 12 ਵਜੇ ਆਰੰਭ ਹੋਵੇਗੀ ਜੁੰਮੇਵਾਰ ਪਤਿਵੰਤੇ ਸਿੰਘ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦਿਉ ਜੀ ।
Related Articles
-
-
-
-
6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਤੀਸਰੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।
Damdami Taksal, , Events & Updates, 0 -
-
-
ਮਿਤੀ 20 ਜੂਨ 2024 ਤੋਂ 1 ਜੁਲਾਈ 2024 ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਇਗਲੈਂਡ ਵਿਖੇ 40 ਸਾਲਾ ਸ਼ਹੀਦੀ ਸਮਾਗਮ ਜੋ ਜਥੇਬੰਦੀ ਦਮਦਮੀ ਟਕਸਾਲ ਦੀ ਅਗੁਵਾਈ ਹੇਠ ਬਹੁਤ ਵੱਡੀ ਪੱਧਰ ਤੇ ਬੜ੍ਹੀ ਚੜ੍ਹਦੀਕਲਾ ਨਾਲ ਕਰਵਾਏ ਜਾ ਰਹੇ ਹਨ ਉਹਨਾਂ ਸਮਾਗਮਾਂ ‘ਚ ਹਾਜਰੀਆਂ ਭਰਨ ਲਈ ਆ ਰਹੇ ਹਨ । ਇਗਲੈਂਡ ਨਿਵਾਸੀ ਸਮੂਹ ਸੰਗਤਾਂ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -







