ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਨਾ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਦਮਦਮੀ ਟਕਸਾਲ ਮਹਿਤਾ ਵਿਖੇ ਮਨਾਇਆ ਜਾਂਦਾ ਹੈ ।
ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਹੀਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
ਸਮਾਗਮਾਂ ਲਈ ਜਰੂਰੀ ਬੇਨਤੀ :- ਮਿਤੀ 1 ਜੂਨ 2023 ਤੋਂ 5 ਜੂਨ ਤਕ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਾਮ 4 ਤੋਂ 6 ਸ਼ਹੀਦੀ ਦਿਵਾਨ ਸਜਿਆ ਕਰਨਗੇ , ਜਿੰਨ੍ਹਾਂ ‘ਚ ਸ਼੍ਰੀ ਦਰਬਾਰ ਸਾਹਿਬ ਦੇ ਜਥੇ ਕੀਰਤਨ ਅਤੇ ਮਹਾਂਪੁਰਸ਼ ਕਥਾ ਸ਼੍ਰਵਣ ਕਰਵਾਇਆ ਕਰਨਗੇ ਉਪਰੰਤ ਆਏ ਵਿਦਿਵਾਨ ਵੀ ਸ਼ਹੀਦਾਂ ਦਾ ਇਤਿਹਾਸ ਸ਼੍ਰਵਣ ਕਰਵਾਇਆ ਕਰਨਗੇ । ਮਿਤੀ 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ ਤੱਕ ਸਜਾਏ ਜਾਣਗੇ ਸਮੂਹ ਸੰਗਤਾਂ ਹਾਜਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
0 Comments

Leave a reply

Your email address will not be published. Required fields are marked *

©2023 Damdami Taksal. All rights reserved.

Main Menus

Log in with your credentials

Forgot your details?