6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅੱਜ 1 ਜੂਨ ਤੋਂ ਆਰੰਭ ਹੋ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Related Articles
-
-
-
-
ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ , ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਜਥੇਬੰਦੀ ਦਮਦਮੀ ਟਕਸਾਲ ਨਾਲ ਸਨੇਹ ਰੱਖਣ ਵਾਲੇ ਗੁਰਮੁੱਖ ਪਿਆਰੇ ਗੁਰਪੁਰਵਾਸੀ ਸਰਦਾਰ ਕੁੰਦਨ ਸਿੰਘ ਜੀ ਮੁੰਬਈ ਵਾਲਿਆਂ ਦਾ ਦੁਸਹਿਰਾ ਸਮਾਗਮ ਮਿਤੀ 8 ਜੁਲਾਈ 2023 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਾਸ਼ੀ ਨਵੀਂ ਮੁੰਬਈ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਕਥਾ ਦੀ ਹਾਜ਼ਰੀ ਭਰੀ ਜਾਵੇਗੀ
Damdami Taksal, , Events & Updates, 0 -







