6 ਜੂਨ 1984 ਦੇ ਸ਼ਹੀਦੀ ਜੋੜ ਮੇਲੇ ਤੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 13 ਬੰਦੀ ਸਿੰਘਾਂ ਨੂੰ “ਬੰਦੀ ਸਿੰਘ ਕੌਮੀ ਯੋਧੇ ਗੋਲਡ ਮੈਡਲ” ਨਾਮ ਸਨਮਾਨਤ ਕੀਤਾ ਜਾਵੇਗਾ ਵਲੋਂ:- ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ।
Related Articles
-
ਨਿਮਰਤਾ ਦੀ ਮੂਰਤ ਅਤੇ ਸ਼੍ਰੀ ਅਨੰਦੁ ਸਾਹਿਬ ਦੀ ਅਨੰਦਮਈ ਬਾਣੀ ਦੇ ਰਚਨਹਾਰ, ਤੀਸਰੇ ਪਾਤਿਸ਼ਾਹ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਸਮੁੱਚੀ ਮਾਨਵਤਾ ਨੂੰ ਆਪਣੀ ਮਿਹਰ ਸਹਿਤ ਨਿਵਾਜਣ।
Damdami Taksal, , Events & Updates, 0 -
-
-
-
-
-
ਮਹਾਨ ਨਗਰ ਕੀਰਤਨ
Damdami Taksal, , Events & Updates, 0
ਦਮਦਮੀ ਟਕਸਾਲ ਦੇ ਬਾਨੀ ਸਾਹਿਬੇ- ਕਮਾਲ, ਅੰਮ੍ਰਿਤ ਦੇ ਦਾਤੇ,ਸਰਬੰਸਦਾਨੀ, ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ...
-
ਦਮਦਮੀ ਟਕਸਾਲ ਜਥੇਬੰਦੀ ਦੇ ਬਾਨੀ, ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹੇ ਨੂੰ ਸਮਰਪਿਤ, ਸਾਲਾਨਾ ਮਹਾਨ ਨਗਰ ਕੀਰਤਨ, ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ, ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਮਿਤੀ 25 ਦਸੰਬਰ 2025 ਨੂੰ ਬੜ੍ਹੀ ਚੜ੍ਹਦੀਕਲਾ ਨਾਲ ਸਜਾਇਆ ਜਾ ਰਿਹਾ ਹੈ । ਸਮੂਹ ਇਲਾਕਾ ਨਿਵਾਸੀ ਸੰਗਤਾਂ ਇਸ ਨਗਰ ਕੀਰਤਨ ‘ਚ ਹਾਜਰੀਆਂ ਭਰਕੇ, ਗੁਰੂ ਜਸ ਸ੍ਰਵਣ ਕਰੋ ਅਤੇ ਲਾਹੇ ਪ੍ਰਾਪਤ ਕਰੋ ਜੀ ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ)
Damdami Taksal, , Events & Updates, 0







