ਪੂਰਨ ਬ੍ਰਹਮਗਿਆਨੀ ਮਰਦ-ਏ-ਮੁਜਾਹਿਦ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ 42ਵੀਂ ਯਾਦ ‘ਚ ਚਲ਼ ਰਹੇ ਸ਼ਹੀਦੀ ਸਮਾਗਮਾਂ ਦੇ ਛੇਵੇਂ ਦਿਨ, 6 ਜੂਨ 2026 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਸ਼ਹੀਦੀ ਦਿਵਾਨ ਸਜਾਏ ਜਾਣਗੇ ।

©2026 Damdami Taksal. All rights reserved.

Main Menus

Log in with your credentials

Forgot your details?