6 ਜੂਨ 1984 ।। ਸ਼ਹੀਦੀ ਸਮਾਗਮ 2022।। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈੱਡਕੁਆਟਰ ਦਮਦਮੀ ਟਕਸਾਲ 5 ਜੂਨ ਨੂੰ ਸ਼ਾਮ 7.45 ਤੋਂ 9 ਵਜੇ ਤੱਕ ਆਰਤੀ ਦਾ ਕੀਰਤਨ ਪੰਥ ਪ੍ਰਸਿੱਧ ਸਾਰੰਗੀਵਾਦਿਕ ਭਾਈ ਸ਼ਮਿੰਦਰਪਾਲ ਸਿੰਘ ਜੀ ਸ੍ਰਵਨ ਕਰਵਾਉਣਗੇ।
Related Articles
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ , ਭਾਈ ਮਤੀ ਦਾਸ ਜੀ, ਸਤੀ ਦਾਸ ਜੀ ਅਤੇ ਭਾਈ ਦਿਆਲ ਦਾਸ ਜੀ ਦੀ 350 ਸਾਲਾ ਮਹਾਨ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਸ਼੍ਰੀ ਸੀਸ ਗੰਜ ਸਾਹਿਬ ਜੀ ( ਦਿੱਲੀ ) ਵਿਖੇ ਰੋਜਾਨਾ 3 ਤੋਂ 4 ਵਜੇ ਤੱਕ ਗੁਰ ਇਤਿਹਾਸ ਦੀ ਕਥਾ ਵਿਚਾਰ ਦੀ ਹਾਜਰੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਹਾਜਰੀ ਭਰਨਗੇ । ਸਮੂਹ ਸੰਗਤਾਂ ਗੁਰੂ ਜਸ ਸ੍ਰਵਣ ਕਰਕੇ ਲਾਹਾ ਪ੍ਰਾਪਤ ਕਰੋ ਜੀ
Damdami Taksal, , Events & Updates, 0 -
ਬ੍ਰਹਮਗਿਆਨੀ ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ 15ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਸਾਲਾਨਾ 20ਵੀਂ ਬਰਸੀ ਦੇ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇਂ ਮਿਤੀ 24 ਦਸੰਬਰ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਵਰਤਮਾਨ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ । ਬਰਸੀ ਸਮਾਗਮ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਮਹਾਂਪੁਰਸ਼ਾਂ ਵੱਲੋਂ 11 ਤੋਂ 12 ਵਜੇ ਤਕ ਕਥਾ ਵਿਚਾਰਾਂ ਸੰਗਤਾਂ ਨੂੰ ਸ਼੍ਰਵਣ ਕਰਵਾਈਆਂ ਜਾਣਗੀਆਂ। ਸਮੂਹ ਸੰਗਤਾਂ ਨੂੰ ਬੇਨਤੀ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਾਵਨ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 1 ਜੂਨ ਤੋਂ 6 ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਮਨਾਈ ਜਾਂਦੀ ਹੈ, 6 ਜੂਨ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਸਬੰਧੀ ਵੱਖ ਵੱਖ ਨਗਰਾਂ,ਪਿੰਡਾਂ,ਸ਼ਹਿਰਾਂ ‘ਚ ਕਥਾ ਕੀਰਤਨ ਦੇ ਸਮਾਗਮ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਹੇਠ ਮਿਤੀ 6 ਮਈ 2023 ਤੋਂ 31 ਮਈ ਤੱਕ ਹੋ ਰਹੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਹੀਦੀ ਸਮਾਗਮਾਂ ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।
Damdami Taksal, , Events & Updates, 0 -
-
-







