
6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਤੀਸਰੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।

Related Articles
-
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
Damdami Taksal, , Events & Updates, 0 -
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 15 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਬੁਲੋ੍ਵਾਲ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
-
-
-
-
-
ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਗੁਰਮਤਿ ਸਮਾਗਮ ਹੋਇਆ ਕਰਨਗੇ ਸਮੂਹ ਸੰਗਤਾ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਬੇਨਤੀ ਕਰਤਾ ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0