6 ਜੂਨ 2021 ।। 37ਵਾਂ ਸ਼ਹੀਦੀ ਜੋੜ ਮੇਲਾ ।।
ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ 6 ਜੂਨ 1984 ਦੇ ਘੱਲੂਘਾਰੇ ਨੂੰ ਸ਼ਹੀਦ ਹੋਏ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ 37ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਮਨਾਇਆ ਗਿਆ ।