6 ਜੂਨ 2021 ।। 37ਵਾਂ ਸ਼ਹੀਦੀ ਜੋੜ ਮੇਲਾ ।। 

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ 6 ਜੂਨ 1984 ਦੇ ਘੱਲੂਘਾਰੇ ਨੂੰ ਸ਼ਹੀਦ ਹੋਏ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ 37ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਮਨਾਇਆ ਗਿਆ ।

5 ਜੂਨ 2021 ਸ਼ਹੀਦੀ ਸਮਾਗਮ 

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ 6 ਜੂਨ 1984 ਨੂੰ ਸ਼ਹੀਦ ਹੋਏ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ 37ਵਾਂ ਸ਼ਹੀਦੀ ਘੱਲੂਘਾਰਾ ਹਫ਼ਤਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ  ਮਨਾਇਆ ਜਾ ਰਿਹਾ ਹੈ।

4 ਜੂਨ 2021 ਸ਼ਹੀਦੀ ਸਮਾਗਮ 

3 ਜੂਨ 2021 ਸ਼ਹੀਦੀ ਸਮਾਗਮ 

2 ਜੂਨ 2021 ਸ਼ਹੀਦੀ ਸਮਾਗਮ

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ 6 ਜੂਨ 1984 ਨੂੰ ਸ਼ਹੀਦ ਹੋਏ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ 37ਵਾਂ ਸ਼ਹੀਦੀ ਘੱਲੂਘਾਰਾ ਹਫ਼ਤਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ  ਮਨਾਇਆ ਜਾ ਰਿਹਾ ਹੈ।

1 ਜੂਨ 2021 ਸ਼ਹੀਦੀ ਸਮਾਗਮ

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ 6 ਜੂਨ 1984 ਨੂੰ ਸ਼ਹੀਦ ਹੋਏ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ 37ਵਾਂ ਸ਼ਹੀਦੀ ਘੱਲੂਘਾਰਾ ਹਫ਼ਤਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ  ਮਨਾਇਆ ਜਾ ਰਿਹਾ ਹੈ

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਹਰ ਸਾਲ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਬਹੁਤ ਸ਼ਰਧਾ ਭਾਵਨਾ ਨਾਲ ਮਨਾਈ ਜਾਂਦੀ ਹੈ ।

6 ਜੂਨ 2021 ਨੂੰ ਆ ਰਹੇ ਸ਼ਹੀਦੀ ਦਿਹਾੜੇ ਸਬੰਧੀ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੀ ਆਰੰਭਤਾ 3 ਮਈ 2021 ਨੂੰ ਕੀਤੀ ਗਈ ਹੈ ਜੀ ।

©2024 Damdami Taksal. All rights reserved.

Main Menus

Log in with your credentials

Forgot your details?