40ਵਾਂ ਸ਼ਹੀਦੀ  ਸਮਾਗਮ

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਦਾ ਸ਼ਹੀਦੀ ਜੋੜ ਮੇਲਾ ਬੜੀ ਚੜ੍ਹਦੀਕਲਾ ਨਾਲ ਮਨਾਇਆ ਗਿਆ ।

5 ਜੂਨ ਸ਼ਹੀਦੀ ਦਿਹਾੜੇ

6 ਜੂਨ 1984 ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਅੱਜ ਪੰਜਵੇਂ ਦਿਨ ਦੇ ਸ਼ਹੀਦੀ ਸਮਾਗਮ ਸਜਾਏ ਗਏ ।

 4 ਜੂਨ ਸ਼ਹੀਦੀ ਦਿਹਾੜੇ

6 ਜੂਨ 1984 ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਚੌਥੇ ਦਿਨ ਦੇ ਸ਼ਹੀਦੀ ਸਮਾਗਮ ਸਜਾਏ ਗਏ ।

40ਵੇਂ ਸ਼ਹੀਦੀ ਸਮਾਗਮ

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਤੀਸਰੇ ਦਿਨ ਦੇ ਸ਼ਹੀਦੀ ਸਮਾਗਮ ਮਿਤੀ 3 ਜੂਨ 2024 ਸ਼ਾਮ 4 ਵਜੇ ਤੋਂ 6:30 ਵਜੇ ਤਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਸਜਾਏ ਗਏ ।

40ਵੇਂ ਸ਼ਹੀਦੀ ਸਮਾਗਮ

6 ਜੂਨ 1984 ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਅੱਜ ਦੂਸਰੇ ਦਿਨ ਦੇ ਸ਼ਹੀਦੀ ਸਮਾਗਮ ਸਜਾਏ ਗਏ ।

40ਵੇਂ ਸ਼ਹੀਦੀ ਸਮਾਗਮ

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪਹਿਲੇ ਦਿਨ ਦੇ ਸ਼ਹੀਦੀ ਸਮਾਗਮ ਮਿਤੀ 1 ਜੂਨ 2024 ਸ਼ਾਮ 4 ਵਜੇ ਤੋਂ 6:30 ਵਜੇ ਤਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਏ ਜਾ ਰਹੇ ਹਨ ।

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੇ 40ਵੇਂ ਸ਼ਹੀਦੀ ਜੋੜ ਮੇਲੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਉਣ ਸਬੰਧੀ ਇਲਾਕਾ ਨਿਵਾਸੀ ਜੁੰਮੇਵਾਰ ਪਤਿਵੰਤੇ ਸਿੰਘਾਂ ਦੀ ਅਤੇ ਸੰਤਾਂ ਮਹਾਂਪੁਰਸ਼ਾਂ ਦੀ ਵਿਸ਼ੇਸ਼ ਇਕੱਤਰਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਕੀਤੀ ਗਈ । ਮਹਾਂਪੁਰਸ਼ਾਂ ਵੱਲੋਂ ਇਹਨਾਂ ਸ਼ਹੀਦੀ ਸਮਾਗਮਾਂ ਨੂੰ ਚੜ੍ਹਦੀਕਲਾ ਨਾਲ ਮਨਾਉਣ ਸਬੰਧੀ ਸਿੰਘਾਂ ਦੀਆਂ ਵੱਖ ਵੱਖ ਜਗ੍ਹਾ ਡਿਊਟੀਆਂ ਵੰਡੀਆਂ ਗਈਆਂ ।

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੀ 40ਵੀਂ ਯਾਦ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਉਣ ਸਬੰਧੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ 20 ਮਈ ਨੂੰ ਵਿਸ਼ੇਸ਼ ਇਕੱਤਰਤਾ ਕੀਤੀ ਗਈ ।

©2024 Damdami Taksal. All rights reserved.

Main Menus

Log in with your credentials

Forgot your details?