4 ਜੂਨ ਸ਼ਹੀਦੀ ਸਮਾਗਮ

ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਘੱਲੂਘਾਰਾ ਹਫਤਾ ਦੇ ਚੌਥੇ ਦਿਨ ਦੇ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਜਾਏ ਗਏ ।

3 ਜੂਨ ਸ਼ਹੀਦੀ ਸਮਾਗਮ

ਸ਼ਹੀਦੀ ਘੱਲੂਘਾਰਾ ਹਫਤੇ ਦੇ ਤੀਸਰੇ ਦਿਨ ਦੇ ਅੱਜ ਬਹੁਤ ਭਾਰੀ ਸ਼ਹੀਦੀ ਸਮਾਗਮ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਜਾਏ ਗਏ ।

1 ਜੂਨ ਸ਼ਹੀਦੀ ਸਮਾਗਮ

ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਘੱਲੂਘਾਰਾ ਹਫਤਾ ਦੇ ਪਹਿਲੇ ਦਿਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸਜਾਏ ਗਏ ।

30 ਮਈ 2025 ਨੂੰ ਵਿਸ਼ੇਸ਼ ਇਕੱਤਰਤਾ ਕੀਤੀ ਗਈ

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦਾ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ 41ਵਾਂ ਸ਼ਹੀਦੀ ਸਮਾਗਮ 6 ਜੂਨ 2025 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦੁਆਰਾ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਵਰਤਮਾਨ ਸ੍ਹੋਲਵ੍ਹੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ ।

ਇਹਨਾਂ ਸ਼ਹੀਦੀ ਸਮਾਗਮਾਂ ਨੂੰ ਹੋਰ ਚੜ੍ਹਦੀਕਲਾ ਨਾਲ ਮਨਾਉਣ ਸਬੰਧੀ ਇਲਾਕਾ ਨਿਵਾਈ ਜਿੰਮੇਵਾਰ ਪਤਿਵੰਤੇ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਕੀਤੀ ਗਈ ।

ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 1 ਜੂਨ ਤੋਂ 5 ਜੂਨ ਤਕ ਸ਼ਾਮ ਨੂੰ 4 ਤੋਂ 6 ਵਜੇ ਤਕ ਕਥਾ ਕੀਰਤਨ ਦੇ ਸਮਾਗਮਾਂ ‘ਚ ਹਾਜਰੀਆਂ ਭਰੋ ਜੀ ਅਤੇ ਮਿਤੀ 6 ਜੂਨ ਨੂੰ ਮੁਖ ਸਮਾਗਮ ‘ਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਸ਼ਹੀਦਾਂ ਦੇ ਚਰਨਾਂ ‘ਚ ਹਾਜਰੀਆਂ ਭਰੋ ਜੀ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।

6 ਜੂਨ ਦੇ ਸ਼ਹੀਦੀ ਸਮਾਗਮ ਹੋਰ ਵੱਧ ਤੋਂ ਵੱਧ ਚੜ੍ਹਦੀਕਲਾ ਨਾਲ ਮਨਾਉਣ ਸਬੰਧੀ ਸੰਤ ਸਮਾਜ ਦੇ ਮਹਾਂਪੁਰਸ਼ਾਂ, ਅਤੇ ਹੋਰ ਜਿੰਮੇਵਾਰ ਪਤਿਵੰਦੇ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਕੀਤੀ ਗਈ ।

©2025 Damdami Taksal. All rights reserved.

Main Menus

Log in with your credentials

Forgot your details?