ਮਿਤੀ 31 ਮਈ 2023

ਨਗਰ ਮਹਿਤਾ ਚੌਂਕ ਗੁ ਸ਼੍ਰੀ ਹਰਿਗੋਬਿੰਦਗੜ੍ਹ ਜੀ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 39ਵਾਂ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 31 ਮਈ ਨੂੰ ਨਗਰ ਮਹਿਤਾ ਚੌਂਕ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਜਰੂਰੀ ਬੇਨਤੀ :- ਮਿਤੀ 1 ਜੂਨ 2023 ਤੋਂ 5 ਜੂਨ ਤਕ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਾਮ 4 ਤੋਂ 6 ਸ਼ਹੀਦੀ ਦਿਵਾਨ ਸਜਿਆ ਕਰਨਗੇ ਅਤੇ ਮਿਤੀ 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ ਤੱਕ ਸਜਾਏ ਜਾਣਗੇ ਸਮੂਹ ਸੰਗਤਾਂ ਹਾਜਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।

ਮਿਤੀ 29 ਮਈ 2023

ਨਗਰ ਮਹਿਣੀਆਂ ਕੁਹਾਰਾ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 39ਵਾਂ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 29ਮਈ ਨੂੰ ਨਗਰ ਮਹਿਣੀਆਂ ਕੁਹਾਰਾ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਜਰੂਰੀ ਬੇਨਤੀ :- ਮਿਤੀ 1 ਜੂਨ 2023 ਤੋਂ 5 ਜੂਨ ਤਕ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਾਮ 4 ਤੋਂ 6 ਸ਼ਹੀਦੀ ਦਿਵਾਨ ਸਜਿਆ ਕਰਨਗੇ ਅਤੇ ਮਿਤੀ 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ ਤੱਕ ਸਜਾਏ ਜਾਣਗੇ ਸਮੂਹ ਸੰਗਤਾਂ ਹਾਜਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।

ਮਿਤੀ 28 ਮਈ 2023

ਨਗਰ ਜੇਠੂਵਾਲ

ਮਿਤੀ 28 ਮਈ ਨੂੰ ਦਮਦਮੀ ਟਕਸਾਲ ਮਹਿਤਾ ਵਲੋਂ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਅੰਦਰ ਪਿੰਡ ਜੇਠੂਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਵਿਸ਼ੇਸ ਤੇ ਪਹੁੰਚੇ ਪਿੰਡ ਦੇ ਨੌਜਵਾਨ ਵੀਰਾਂ ਵਲੋਂ ਅਤੇ ਗੁ : ਪ੍ਰਬੰਧਕ ਕਮੇਟੀ ਵਲੋਂ ਬਾਬਾ ਜੀ ਦਾ ਵਿਸ਼ੇਸ ਸਨਮਾਨ ਕੀਤਾ ਗਿਆ, ਬਾਬਾ ਜੀ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਅਤੇ ਯੋਧਪੁਰੀ ਸਿੰਘਾਂ ਦਾ ਵੀ ਸਨਮਾਨ ਕੀਤਾ ਗਿਆ|

ਮਿਤੀ 24 ਮਈ 2023

ਨਗਰ ਜੱਫਰਵਾਲ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 24ਮਈ ਨੂੰ ਨਗਰ ਜੱਫਰਵਾਲ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਮਿਤੀ 23 ਮਈ 2023

ਨਗਰ ਸ਼੍ਰੀ ਹਰਿਗੋਬਿੰਦਪੁਰ ਸਾਹਿਬ ਅਤੇ ਨਗਰ ਬੂੜੇ ਨੰਗਲ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 23ਮਈ ਨੂੰ ਨਗਰ ਸ਼੍ਰੀ ਹਰਿਗੋਬਿੰਦਪੁਰ ਸਾਹਿਬ ਅਤੇ ਨਗਰ ਬੂੜੇ ਨੰਗਲ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਮਿਤੀ 20 ਮਈ 2023

ਨਗਰ ਜਲਾਲ ਉਸਮਾਂ ਅਤੇ ਭੋਏਵਾਲ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 20 ਮਈ ਨੂੰ ਨਗਰ ਜਲਾਲ ਉਸਮਾਂ ਅਤੇ ਨਗਰ ਭੋਏਵਾਲ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ

ਮਿਤੀ 19 ਮਈ 2023

ਨਗਰ ਭਾਂਮ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 19ਮਈ ਨੂੰ ਨਗਰ ਭਾਮ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਮਿਤੀ 18 ਮਈ 2023

ਨਗਰ ਵੀਲਾ ਬੱਜੂ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 18 ਮਈ ਨੂੰ ਨਗਰ ਵੀਲਾ ਬੱਜੂ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਮਿਤੀ 17 ਮਈ 2023

ਨਗਰ ਸਮਰਾਏ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 17ਮਈ ਨੂੰ ਨਗਰ ਸਮਰਾਏ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਮਿਤੀ 16 ਮਈ 2023

ਨਗਰ ਸਠਿਆਲਾ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 16 ਮਈ ਨੂੰ ਨਗਰ ਸਠਿਆਲਾ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਮਿਤੀ 12 ਮਈ 2023

ਨਗਰ ਚੋਣੇ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 12 ਮਈ ਨੂੰ ਨਗਰ ਚੋਣੇ ਜਿਲ੍ਹਾ (ਗੁਰਦਾਸਪੁਰ ) ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਮਿਤੀ 11 ਮਈ 2023

ਨਗਰ ਧਰਦਿਓ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਇਸ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ ।

ਮਿਤੀ 11 ਮਈ ਨੂੰ ਨਗਰ ਧਰਦਿਓ ਜਿਲ੍ਹਾ (ਅੰਮ੍ਰਿਤਸਰ ਸਾਹਿਬ ) ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

10 ਮਈ  2023

ਨਗਰ  ਖਜਾਲਾ

ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

39ਵੇਂ ਸ਼ਹੀਦੀ ਜੋੜ ਮੇਲੇ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ । ਮਿਤੀ 10 ਮਈ ਨੂੰ ਪੰਜਵੇ ਦਿਨ ਦੇ ਸਮਾਗਮ ਨਗਰ ਖਜਾਲਾ ਵਿਖੇ ਸਜਾਏ ਗਏ। ਜਿਸ ਵਿਚ ਰਾਗੀ ਜਥੇ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਸੰਗਤਾਂ ‘ਚ ਬਹੁਤ ਭਾਰੀ ਉਤਸ਼ਾਹ ਸੀ ਇਹਨਾਂ ਸਮਾਗਮਾਂ ਸਬੰਧੀ ਅਤੇ ਸੰਗਤਾਂ ਨੂੰ ਬੇਨਤੀ ਹੈ ਸਾਰੇ ਸ਼ਹੀਦੀ ਸਮਾਗਮਾਂ ‘ਚ ਵੱਖ ਵੱਖ ਜਗ੍ਹਾ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।

9 ਮਈ  2023

ਨਗਰ  ਭਲਾਈਪੁਰ ਪੁਰਬਾਂ

ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

39ਵੇਂ ਸ਼ਹੀਦੀ ਜੋੜ ਮੇਲੇ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ । ਮਿਤੀ 9 ਮਈ ਨੂੰ ਚੌਥੇ ਦਿਨ ਦੇ ਸਮਾਗਮ ਨਗਰ

ਭਲਾਈਪੁਰ ਪੁਰਬਾਂ ਵਿਖੇ ਸਜਾਏ ਗਏ। ਜਿਸ ਵਿਚ ਰਾਗੀ ਜਥੇ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

8 ਮਈ  2023

ਨਗਰ ਸਿਆਲਕਾ

ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

39ਵੇਂ ਸ਼ਹੀਦੀ ਜੋੜ ਮੇਲੇ ਸਬੰਧੀ ਮਿਤੀ 6 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ, ਨਗਰਾਂ ,ਸ਼ਹਿਰਾ ਵਿਖੇ ਸ਼ਹੀਦੀ ਸਮਾਗਮਾਂ ਦੀ (ਕਥਾ ਕੀਰਤਨ) ਲੜੀ ਨਿਰੰਤਰ ਚੱਲ ਰਹੀ ਹੈ । ਮਿਤੀ 8 ਮਈ ਨੂੰ ਤੀਸਰੇ ਦਿਨ ਦੇ ਸਮਾਗਮ ਨਗਰ ਸਿਆਲਕਾ ਵਿਖੇ ਸਜਾਏ ਗਏ। ਜਿਸ ਵਿਚ ਰਾਗੀ ਜਥੇ ਨੇ ਕੀਰਤਨ ਦੀ ਹਾਜਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਸੰਗਤਾਂ ‘ਚ ਬਹੁਤ ਭਾਰੀ ਉਤਸ਼ਾਹ ਸੀ ਇਹਨਾਂ ਸਮਾਗਮਾਂ ਸਬੰਧੀ ਅਤੇ ਸੰਗਤਾਂ ਨੂੰ ਬੇਨਤੀ ਹੈ ਸਾਰੇ ਸ਼ਹੀਦੀ ਸਮਾਗਮਾਂ ‘ਚ ਵੱਖ ਵੱਖ ਜਗ੍ਹਾ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।

7 ਮਈ  2023

ਨਗਰ ਮੱਤੇਵਾਲ ਗੁ ਗੁਰੂ ਕੀ ਬੇਰ ਸਾਹਿਬ

ਸ਼ਹੀਦੀ ਸਮਾਗਮਾਂ ਦੀ ਲੜੀ ਦੇ ਦੂਜੇ ਦਿਨ ਦੇ ਦੀਵਾਨ 7 ਮਈ 2023 ਨੂੰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਸਜਾਏ ਗਏ । ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਅਤੇ ਮਹਾਂਪੁਰਖਾ ਵਲੋਂ ਗੁਰ ਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਾਈ ਗਈ ।

6 ਜੂਨ ਦੇ ਸ਼ਹੀਦੀ ਦਿਹਾੜੇ ਸਬੰਧੀ ਦਮਦਮੀ ਟਕਸਾਲ ਵੱਲੋਂ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਚੱਲ ਰਹੀ ਸ਼ਹੀਦੀ ਸਮਾਗਮਾਂ ਦੀ ਲੜੀ ਦੇ ਪਹਿਲੇ ਦਿਨ ਦੇ ਕਥਾ ਕੀਰਤਨ ਦੇ ਸਮਾਗਮ ਨਗਰ ਜੱਬੋਵਾਲ ਵਿਖੇ ਸਜਾਏ ਗਏ ।

©2025 Damdami Taksal. All rights reserved.

Main Menus

Log in with your credentials

Forgot your details?