ਮਹਾਂਪੁਰਸ਼ਾਂ ਦੀ ਅਗਵਾਈ ‘ਚ ਸ਼ਹੀਦੀ ਸਮਾਗਮ ਨਗਰ ਬਾਸਰਪੁਰ ਨੇੜੇ ਬਟਾਲਾ ( ਗੁਰਦਾਸਪੁਰ) ਵਿਖੇ ਸਜਾਏ ਗਏ ।

ਮਿਤੀ 19 ਮਈ 2025 ਸ਼ਹੀਦੀ ਸਮਾਗਮ ਨਗਰ ਲ੍ਹੀਲ ਕਲਾਂ ( ਗੁਰਦਾਸਪੁਰ) ਵਿਖੇ ਸਜਾਏ ਗਏ ।

ਮਿਤੀ 18 ਮਈ 2025 ਨੂੰ ਸ਼ਹੀਦੀ ਸਮਾਗਮ ਨਗਰ ਧਰਮੂਚੱਕ ਵਿਖੇ ਸਜਾਏ ਗਏ ।

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗਵਾਈ ‘ਚ ਚੱਲ ਰਹੀ ਸ਼ਹੀਦੀ ਸਮਾਗਮਾਂ ਦੀ ਲੜੀ ਦੇ ਮਿਤੀ 17 ਮਈ 2025 ਦੇ ਸ਼ਹੀਦੀ ਸਮਾਗਮ ਗੁਰਦੁਆਰਾ ਸੰਗਤਪੁਰਾ ਬਥਵਾਲਾ ( ਗੁਰਦਾਸਪੁਰ ) ਵਿਖੇ ਸਜਾਏ ਗਏ ।

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗਵਾਈ ‘ਚ ਚੱਲ ਰਹੀ ਸ਼ਹੀਦੀ ਸਮਾਗਮਾਂ ਦੀ ਲੜੀ ਦੇ ਮਿਤੀ 16 ਮਈ 2025 ਦੇ ਸ਼ਹੀਦੀ ਸਮਾਗਮ ਨਗਰ  ਨਵਾਂ ਪਿੰਡ ( ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ) ਵਿਖੇ ਸਜਾਏ ਗਏ ।

ਮਿਤੀ 15 ਮਈ 2025 ਨੂੰ ਮਹਾਂਪੁਰਸ਼ਾਂ ਦੀ ਅਗਵਾਈ ‘ਚ ਨਗਰ ਚੋਣੇ ਜਿਲ਼੍ਹਾ ( ਗੁਰਦਾਸਪੁਰ) ਵਿਖੇ ਸ਼ਹੀਦੀ ਦਿਵਾਨ ਸਜਾਏ ਗਏ ।

ਮਹਾਂਪੁਰਸ਼ਾਂ ਦੀ ਅਗਵਾਈ ‘ਚ ਸ਼ਹੀਦੀ ਸਮਾਗਮ ਨਗਰ ਸਿਆਲਕਾ ( ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਸਜਾਏ ਗਏ ।

ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਨਗਰ ਕਾਹਲਵਾਂ ਅਤੇ ਨਗਰ ਕੋਟਲਾ ਮੂਸਾ ( ਗੁਰਦਾਸਪੁਰ) ਵਿਖੇ ਸ਼ਹੀਦੀ ਦਿਵਾਨ ਸਜਾਏ ਗਏ ।

6 ਜੂਨ 1984 ਦੇ ਸ਼ਹੀਦੀ ਜੋੜ ਮੇਲੇ ਸਬੰਧੀ ਚੱਲ ਰਹੀ ਸ਼ਹੀਦੀ ਸਮਾਗਮਾਂ ਦੀ ਲੜੀ ਦੇ ਅੱਜ ਗੁ: ਗੁਰੂ ਕੀ ਬੇਰ ਸਾਹਿਬ ਨਗਰ (ਮੱਤੇਵਾਲ) ਜਿਲ੍ਹਾ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ ।

ਸ਼ਹੀਦੀ ਸਮਾਗਮਾਂ ਦੀ ਚੱਲ ਰਹੀ ਲੜੀ ਦੇ ਮਿਤੀ 10 ਮਈ ਦੇ ਦੀਵਾਨ ਧੰਨ ਧੰਨ ਸਾਹਿਬ ਸ਼੍ਰੀ ਨਾਨਕ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੀ ਚਰਨ ਛੋਹ ਅਸਥਾਨ ਗੁ: ਸ਼੍ਰੀ ਕੰਧ ਸਾਹਿਬ (ਬਟਾਲਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ‘ਚ ਸਜਾਏ ਗਏ ।

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸ਼ਹੀਦਾਂ ਸਮੂਹ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮਾਂ ਦੀ ਲੜੀ ਦੀ ਆਰੰਭਤਾ ਦੇ ਪਹਿਲੇ ਦਿਨ ਦੀ ਸ਼ਹੀਦੀ ਦਿਵਾਨ ਸੰਤ ਬਾਬਾ ਗੁਰਬਖਸ਼ ਸਿੰਘ ਜੀ ਵਿਦਿਆਲਾ ਨਗਰ ਜੱਬੋਵਾਲ ਵਿਖੇ ਸਜਾਏ ਗਏ । ਇਹਨਾਂ ਸ਼ਹੀਦੀ ਸਮਾਗਮਾਂ ‘ਚ ਰਾਗੀ ਸਿੰਘਾਂ ਵੱਲੋਂ ਕੀਰਤਨ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਗੁਰ ਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਈ ਗਈ ।

©2025 Damdami Taksal. All rights reserved.

Main Menus

Log in with your credentials

Forgot your details?