6 ਜੂਨ 2022

ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਅੱਜ 6 ਜੂਨ 2022 ਨੂੰ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਵਿੱਚ 38 ਵਾਂ ਸ਼ਹੀਦੀ ਦਿਹਾੜਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਬੜੀ ਚੜ੍ਹਦੀਕਲਾ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ਼ਹੀਦੀ ਜੋੜ ਮੇਲੇ ਵਿੱਚ ਲੱਖਾਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਕਥਾ, ਕੀਰਤਨ , ਢਾਡੀ , ਕਵੀਸ਼ਰੀ ,ਸੰਤਾਂ ਮਹਾਂਪੁਰਸ਼ਾਂ ਅਤੇ ਆਏ ਵਿਦਿਵਾਨਾ ਤੋਂ ਗੁਰੂ ਜਸ ਸ਼੍ਰਵਣ ਕਰਕੇ ਸੰਗਤਾਂ ਨੇ ਲਾਹੇ ਪ੍ਰਾਪਤ ਕੀਤੇ ।

4 ਜੂਨ 2022

ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਅੱਜ 4 ਜੂਨ 2022 ਨੂੰ 38 ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੇ ਚੋਥੇ ਦਿਨ ਦੇ ਸਮਾਗਮ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਸਜਾਏ ਗਏ ।ਸਮਾਗਮਾਂ ਵਿੱਚ ਲੱਖਾਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਕਥਾ ਕੀਰਤਨ ਅਤੇ ਗੁਰੂ ਜਸ ਸ਼੍ਰਵਣ ਕਰਕੇ ਲਾਹੇ ਪ੍ਰਾਪਤ ਕੀਤੇ ।

3 ਜੂਨ 2022

ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਅੱਜ 3 ਜੂਨ 2022 ਨੂੰ 38 ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੇ ਤੀਸਰੇ ਦਿਨ ਦੇ ਸਮਾਗਮ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਸਜਾਏ ਗਏ ।ਸਮਾਗਮਾਂ ਵਿੱਚ ਲੱਖਾਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਕਥਾ ਕੀਰਤਨ ਅਤੇ ਗੁਰੂ ਜਸ ਸ਼੍ਰਵਣ ਕਰਕੇ ਲਾਹੇ ਪ੍ਰਾਪਤ ਕੀਤੇ ।

2 ਜੂਨ 2022

ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਅੱਜ 2 ਜੂਨ 2022 ਨੂੰ 38 ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੇ ਦੂਸਰੇ ਦਿਨ ਦੇ ਸਮਾਗਮ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਸਜਾਏ ਗਏ ।ਸਮਾਗਮਾਂ ਵਿੱਚ ਬੇਅੰਤ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਕਥਾ ਕੀਰਤਨ ਅਤੇ ਗੁਰੂ ਜਸ ਸ਼੍ਰਵਣ ਕਰਕੇ ਲਾਹੇ ਪ੍ਰਾਪਤ ਕੀਤੇ ।

1 ਜੂਨ 2022

ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਅੱਜ 1 ਜੂਨ 2022 ਨੂੰ 38 ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੋਈ ।

ਸਮਾਗਮਾਂ ਵਿੱਚ ਬੇਅੰਤ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰੂ ਜਸ ਸ਼੍ਰਵਣ ਕੀਤਾ ।

©2024 Damdami Taksal. All rights reserved.

Main Menus

Log in with your credentials

Forgot your details?