6 ਜੂਨ ਸ਼ਹੀਦੀ ਸਮਾਗਮ

ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦਾ 39ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਚੜ੍ਹਦੀਕਲਾ ਨਾਲ 6 ਜੂਨ 2023 ਨੂੰ ਮਨਾਇਆ ਗਿਆ ।

4 ਜੂਨ ਸ਼ਹੀਦੀ ਸਮਾਗਮ

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦਾ 39ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ

ਇਸ ਸਬੰਧੀ ਮਿਤੀ 4 ਜੂਨ 2023 ਨੂੰ ਦਮਦਮੀ ਟਕਸਾਲ ਮਹਿਤਾ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ । ਇਹਨਾਂ ਸ਼ਹੀਦੀ ਸਮਾਗਮਾਂ ‘ਚ ਹਜਾਰਾ ਸੰਗਤਾਂ ਰੋਜਾਨਾ ਹਾਜਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ ।

3 ਜੂਨ ਸ਼ਹੀਦੀ ਸਮਾਗਮ

ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਚ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਚੱਲ ਰਹੇ ਸ਼ਹੀਦੀ ਸਮਾਗਮ ਦੌਰਾਨ ਮਿਤੀ 3 ਮਈ ਨੂੰ ਹਜਾਰਾ ਸੰਗਤਾਂ ਸ਼ਹੀਦਾ ਦੇ ਚਰਨਾਂ ਚ ਨਤਮਸਤਕ ਹੋਈਆਂ

2 ਜੂਨ 2023

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 39ਵਾਂ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਮਿਤੀ 2 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਜਥੇ ਦੇ ਅਤੇ ਸ਼੍ਰੀ ਦਰਬਾਰ ਸਾਹਿਬ ਜੀ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਭਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

1 ਜੂਨ 2023

 

ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 39ਵਾਂ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।

ਮਿਤੀ 1 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਹੀਦੀ ਦਿਵਾਨ ਸਜਾਏ ਗਏ। ਜਿਸ ਵਿਚ ਜਥੇ ਦੇ ਅਤੇ ਸ਼੍ਰੀ ਦਰਬਾਰ ਸਾਹਿਬ ਜੀ ਰਾਗੀ ਜਥਿਆਂ ਨੇ ਕੀਰਤਨ ਦੀ ਹਾਜਰੀ ਭਰੀ ਅਤੇ ਮਹਾਂਪੁਰਸ਼ਾਂ ਵੱਲੋਂ ਗੁਰਇਤਿਹਾਸ ਦੀ ਕਥਾ ਸੰਗਤਾਂ ਨੂੰ ਸ੍ਰਵਣ ਕਰਵਾਕੇ ਨਿਹਾਲ ਕੀਤਾ ਗਿਆ ।

ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦਾ 39ਵਾਂ ਸ਼ਹੀਦੀ ਜੋੜ ਮੇਲਾ ਮਿਤੀ 1 ਜੂਨ 2023 ਤੋਂ 6 ਜੂਨ ਤੱਕ ਸ਼ਹੀਦੀ ਘੱਲੂਘਾਰਾ ਹਫਤੇ ਦੇ ਰੂਪ ‘ਚ ਮਨਾਉਣ ਸਬੰਧੀ ਅਤੇ ਵੱਖ ਵੱਖ ਡਿਊਟੀਆਂ ਲਗਾਉਣ ਸਬੰਧੀ ਇਲਾਕਾ ਨਿਵਾਸੀ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਅੱਜ 28 ਮਈ 2023 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਕੀਤੀ ਗਈ ।

ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ ਦੇ ਸਮੂਹ ਸ਼ਹੀਦਾਂ ਦਾ 39ਵਾਂ ਸ਼ਹੀਦੀ ਜੋੜ ਮੇਲਾ 6 ਜੂਨ ਨੂੰ ਦਮਦਮੀ ਟਕਸਾਲ ਮਹਿਤਾ ਵਿਖੇ ਮਨਾਉਣ ਸਬੰਧੀ ਇਕ ਵਿਸ਼ਾਲ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਅੱਜ 20 ਮਈ 2023 ਨੂੰ ਕੀਤੀ ਗਈ ।

ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਾਵਨ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 1 ਜੂਨ ਤੋਂ 6 ਤੱਕ ਸ਼੍ਰੀਮਾਨ  ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਮਨਾਈ ਜਾਂਦੀ ਹੈ,  6 ਜੂਨ ਦੇ ਸਾਲਾਨਾ ਜੋੜ ਮੇਲੇ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਅੱਜ ਮਿਤੀ 1 ਮਈ 2023 ਨੂੰ ਦਮਦਮੀ ਟਕਸਾਲ ਦੇ ਮੁਖ ਅਸਥਾਨ ‘ਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਅਰਦਾਸ ਕਰਕੇ ਆਰੰਭ ਕੀਤੀ ਗਈ ।

©2024 Damdami Taksal. All rights reserved.

Main Menus

Log in with your credentials

Forgot your details?