ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 15 ਦਸੰਬਰ 2021 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Related Articles
-
-
-
-
-
450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ‘ਤੇ ਮਿਤੀ 18 ਸਤੰਬਰ 2024 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵਿਚਾਰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ । ਸੰਗਤਾਂ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਵੱਲੋਂ ਆਪਣੇ ਕਰ ਕਮਲਾ ਦੁਆਰਾ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦੇ ਵਰਤਮਾਨ 16ਵੇਂ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਮੁੱਚੇ ਦਮਦਮੀ ਟਕਸਾਲ ਜਥੇ ਵਲ਼ੋਂ ਮਿਤੀ 27 ਦਸੰਬਰ 2004 ਨੂੰ ਜਥੇਬੰਦੀ ਦੇ ਮੁਖੀ ਵਜੋਂ ਸੇਵਾਵਾਂ ਗੁਰੂ ਸਾਹਿਬ ਜੀ ਦੀ ਹਜੂਰੀ ‘ਚ ਸੇਵਾਵਾਂ ਬਖਸ਼ਿਸ ਕੀਤੀਆਂ ਗਈਆਂ ਸਨ । ਇਸ ਸਾਲ 2025 ‘ਚ ਮਹਾਂਪੁਰਸ਼ਾਂ ਦੀ ਦਸਤਾਰਬੰਦੀ ਨੂੰ 21 ਸਾਲਾ ਹੋਣ ਤੇ, ਜਥੇਬੰਦੀ ਵੱਲੋਂ ਗੁਰੂ ਸਾਹਿਬ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਅਤੇ ਮਹਾਂਪੁਰਸ਼ਾਂ ਨੂੰ ਦਸਤਾਰਬੰਦੀ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ
Damdami Taksal, , Events & Updates, 0 -
ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ( ਬ੍ਰਾਂਚ ਦਮਦਮੀ ਟਕਸਾਲ, ਜਥਾ- ਭਿੰਡਰਾਂ – ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 12-13-14 ਮਈ 2024 ਦਿਨ ਐਤਵਾਰ, ਸੋਮਵਾਰ, ਮੰਗਲਵਾਰ ਨੂੰ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਵੱਲੋਂ : ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ , ਮੁਖ ਪ੍ਰਬੰਧਕ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਸੂਸ) ਰਜਿ:
Damdami Taksal, , Events & Updates, 0







