
ਸਾਹਿਬੇ-ਕਮਾਲ ਸਰਬੰਸਦਾਨੀ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ

Related Articles
-
ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਘੱਲੂਘਾਰਾ ਹਫਤਾ ਦੇ ਰੂਪ ‘ਚ ਮਨਾਈ ਜਾਂਦੀ ਹੈ । ਇਸ ਵਾਰ 39ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ । ਅੱਜ 1 ਜੂਨ ਤੋਂ 5 ਜੂਨ ਤੱਕ ਸ਼ਾਮ ਨੂੰ ਹੋ ਰਹੇ ਸਮਾਗਮਾਂ ਦਾ ਵੇਰਵਾ । 6 ਜੂਨ ਸਵੇਰੇ 9 ਵਜੇ ਤੋਂ ਸ਼ਾਮ ਤਕ ਸਮਾਗਮ ਚੱਲਣਗੇ ਸੰਗਤਾਂ ਹਾਜਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
-
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਮਿਤੀ 20 ਨਵੰਬਰ 2024 ਨੂੰ ਲਾਸ ਏਂਜਲਸ ਏਅਰਪੋਰਟ ( ਅਮਰੀਕਾ) ਵਿਖੇ ਸੰਖੇਪ ਜਿਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਪਹੁੰਚ ਰਹੇ ਹਨ । ਮਹਾਂਪੁਰਸ਼ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ‘ਚ ਕਥਾ ਦੀ ਹਾਜਰੀ ਭਰਨਗੇ । ਅਮਰੀਕਾ ਨਿਵਾਸੀ ਸੰਗਤਾਂ ਬਣੇ ਹੋਏ ਪ੍ਰੋਗਰਾਮ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -