ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 12 ਫਰਵਰੀ 2022 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Related Articles
-
-
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੂਰਨ ਬ੍ਰਹਮ ਗਿਆਨੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਿਤੀ 20 ਅਗਸਤ 2023 ਨੂੰ ਮਹਾਨ ਗੁਰਮਤਿ ਸਮਾਗਮ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ ਬੀ ਡੀ ਬੇਲਾਪੁਰ {ਨਵੀਂ ਮੁੰਬਈ} ਵਿਖੇ ਕਰਵਾਇਆ ਜਾ ਰਿਹਾ ਹੈ । ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ 12 ਤੋਂ 1 ਵਜੇ ਤੱਕ ਗੁਰਬਾਣੀ ਦੀ ਕਥਾ ਵਿਚਾਰ ਅਤੇ ਮਹਾਂਪੁਰਸ਼ਾਂ ਦੇ ਜੀਵਨ ਕੌਤਕਾ ਤੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸ਼੍ਰਵਣ ਕਰਵਾਕੇ ਨਿਹਾਲ ਕਰਨਗੇ । ਮੁੰਬਈ ਦੀਆਂ ਸਮੂਹ ਸੰਗਤਾਂ ਸਮੇਂ ਸਿਰ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
ਦਮਦਮੀ ਟਕਸਾਲ ਦੇ 14ਵੇਂ ਮੁਖੀ ,ਮਰਦ-ਏ- ਮੁਜਾਹਿਦ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ,ਅਮਰ ਸ਼ਹੀਦ ਬਾਬਾ ਠਾਰਾ ਸਿੰਘ ਜੀ,ਅਮਰ ਸ਼ਹੀਦ ਜਰਨਲ ਸੁਬੇਗ ਸਿੰਘ ਜੀ ਅਤੇ 6 ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸ੍ਰੀ ਅਖੰਡ ਪਾਠ ਸਾਹਿਬਾਂ ਜੀ ਲੜੀ ਦੀ ਆਰੰਭਤਾ ਮਿਤੀ 1 ਮਈ 2023 ਦਿਨ ਸੋਮਵਾਰ ਨੂੰ ਸਵੇਰੇ 10:30 ਵਜੇ ਨੂੰ ਕੀਤੀ ਜਾ ਰਹੀ ਹੈ , ਸਮੂਹ ਸੰਗਤਾਂ ਨੂੰ ਬੇਨਤੀ ਹੈ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੀ ਆਰੰਭਤਾ ਤੇ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । ਬੇਨਤੀ ਕਰਤਾ , ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ਨਗਰ ਸੂਸ ਜਿਲ੍ਹਾ ਹੁਸ਼ਿਆਰਪੁਰ ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 13 -14- 15 ਮਈ 2023 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਬੇਨਤੀ ਹੈ ਇਹਨਾਂ ਜੋੜ ਮੇਲਿਆਂ ‘ਚ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ । ਬੇਨਤੀ ਕਰਤਾ :- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0
0 Comments