ਸਾਲਾਨਾ ਜੋੜ ਮੇਲਾ ਨਗਰ ਸਰਮਤਪੁਰ
Related Articles
-
-
ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ਹੇਠ ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ 40ਵੀਂ ਸ਼ਹੀਦੀ ਵਰ੍ਹੇਗੰਢ ਮਿਤੀ 6 ਜੂਨ 2024 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਜਥਾ ਭਿੰਡਰਾਂ- ਮਹਿਤਾ) ਅੰਮ੍ਰਿਤਸਰ ਸਾਹਿਬ ਵਿਖੇ ਮੁਖ ਰੂਪ ਵਿੱਚ ਮਨਾਈ ਜਾਵੇਗੀ ਉੱਥੇ ਹੀ ਵਿਸੇਸ਼ ਰੂਪ ਵਿਚ ਵਿਦੇਸ਼ਾਂ ਵਿੱਚ ਵੀ ਖਾਸ ਕਰਕੇ ਇੰਗਲੈਂਡ ਦੀ ਧਰਤੀ ਤੇ ਮਿਤੀ 21-22-23 ਜੂਨ 2024 ਨੂੰ ਗੁਰਦੁਆਰਾ ਗਰੀਬ ਨਿਵਾਜ ,Springfield road hayes, ub4,olp ਵਿਖੇ ਬੜ੍ਹੀ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ ਸਮੂਹ ਸੰਗਤਾਂ ਨੇ ਇਹਨਾਂ 40ਵੇਂ ਸ਼ਹੀਦੀ ਸਮਾਗਮਾਂ ਵਿਚ ਤਨ ਮਨ ਧਨ ਨਾਲ ਹਾਜਰੀ ਭਰਨ ਦੀ ਕਿਰਪਾਲਤਾ ਕਰਨੀ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਜੀ
Damdami Taksal, , Events & Updates, 0 -
ਸਚਖੰਡ ਵਾਸੀ ਸੰਤ ਬਾਬਾ ਜਵਾਹਰਦਾਸ ਜੀ ਦੀ 103ਵੀਂ ਸਾਲਾਨਾ ਯਾਦ ਦੇ ਸੰਬੰਧ ਵਿੱਚ ਮਹਾਨ ਗੁਰਮਤਿ ਸਮਾਗਮ 28 ਸਤੰਬਰ 2022 ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਹਾਜਰੀ ਭਰਣ ਦੀ ਕ੍ਰਿਪਾਲਤਾ ਕਰਨੀ ਜੀ ਵੱਲੋਂ ਗੁਰੂ ਪੰਥ ਦੇ ਦਾਸਨਿ ਦਾਸ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਬ੍ਰਹਮਗਿਆਨੀ ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ 15ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਸਾਲਾਨਾ 20ਵੀਂ ਬਰਸੀ ਦੇ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇਂ ਮਿਤੀ 24 ਦਸੰਬਰ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਵਰਤਮਾਨ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ । ਬਰਸੀ ਸਮਾਗਮ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਮਹਾਂਪੁਰਸ਼ਾਂ ਵੱਲੋਂ 11 ਤੋਂ 12 ਵਜੇ ਤਕ ਕਥਾ ਵਿਚਾਰਾਂ ਸੰਗਤਾਂ ਨੂੰ ਸ਼੍ਰਵਣ ਕਰਵਾਈਆਂ ਜਾਣਗੀਆਂ। ਸਮੂਹ ਸੰਗਤਾਂ ਨੂੰ ਬੇਨਤੀ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
??॥ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥?? ਨਾਨਕਸ਼ਾਹੀ ਸੰਮਤ ੫੫੬ , ਖਾਲਸਾ ਪੰਥ ਦੇ ਨਵੇਂ ਸਾਲ ਦੀਆਂ ਆਰੰਭਤਾ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ???
Damdami Taksal, , Events & Updates, 0 -







