+ ਹੋਲਾ ਮਹੱਲਾ ( ਸ਼੍ਰੀ ਅਨੰਦਪੁਰ ਸਾਹਿਬ) ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦਿਉ ਜੀ । ਗੁ: ਗੁਰਦਰਸ਼ਨ ਪ੍ਰਕਾਸ਼ ( ਸ਼੍ਰੀ ਅਨੰਦਪੁਰ ਸਾਹਿਬ) ਸਾਹਮਣੇ ਪੰਜ ਪਿਆਰਾ ਪਾਰਕ । Damdami Taksal, March 4, 2023March 4, 2023, Events & Updates, 0
+ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 6 ਜੂਨ ਦਿਨ ਮੰਗਲਵਾਰ ਨੂੰ ਦਮਦਮੀ ਟਕਸਾਲ ਦੇ ਮੁਖ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੇ 39ਵੇਂ ਸ਼ਹੀਦੀ ਸਮਾਗਮ ‘ਚ ਹਾਜਰੀਆਂ ਭਰੋ ਜੀ । Damdami Taksal, June 3, 2023June 3, 2023, Events & Updates, 0
+ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰਾਂ ਤੁਰੰਤ ਰਿਹਾਅ ਕਰਨ। ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਧੱਕਾ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ । Damdami Taksal, August 16, 2022August 16, 2022, Events & Updates, 0
+ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਵੱਲੋਂ ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ ਦਿਲੀ ਕੂਚ ਦਾ ਐਲਾਨ । ਚੌਕ ਮਹਿਤਾ ਤੋਂ 5 ਫਰਵਰੀ ਨੂੰ ਕਿਸਾਨ ਮਾਰਚ ਦੇ ਰੂਪ ਵਿਚ ਇਕ ਵੱਡਾ ਕਾਫ਼ਲਾ ਦਿਲੀ ਨੂੰ ਹੋਵੇਗਾ ਰਵਾਨਾ । Damdami Taksal, February 3, 2021February 3, 2021, Events & Updates, 0
+ ਬੰਦੀਛੋੜ ਦਿਵਸ ਅਤੇ ਦੀਪਮਾਲਾ ( ਦੀਵਾਲੀ ) ਦੇ ਜੋੜ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਜੀ। Damdami Taksal, October 24, 2025October 24, 2025, Events & Updates, 0
+ ਸ਼ਹੀਦਾਂ ਦੇ ਸਿਰਤਾਜ਼ ਪੰਚਮ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿਨ ਕੋੋਟਿ ਪ੍ਰਨਾਮ । Damdami Taksal, June 3, 2022June 3, 2022, Events & Updates, 0
+ ਸ਼ਹੀਦਾਂ ਦੇ ਸਿਰਤਾਜ਼ ਪੰਚਮ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿਨ ਕੋੋਟਿ ਪ੍ਰਨਾਮ । Damdami Taksal, June 15, 2021June 15, 2021, Events & Updates, 0