ਗੁਰੂ ਕੇ ਪਿਆਰੇ ਹੋ,ਕਿ ਉਪਮਾ ਤੇ ਬਾਹਰੇ ਹੋ,ਕਿ ਆਂਖਨ ਕੇ ਤਾਰੇ ਹੋ ,ਕਿ ਤੇਜ ਰੂਪ ਭਾਨ ਹੋ। ਨਿਮਰ ਸੁਭਾਉ ਹੋ, ਕਿ ਸੰਤਨ ਕੇ ਰਾਉ ਹੋ,ਕਿ ਬਰਗਦ ਕੀ ਛਾਉ ਹੋ,ਕਿ ਮਹਾ ਗਿਆਨਵਾਨ ਹੋ। ਸਿੱਖਨ ਕੇ ਭਰਾਤਾ ਹੋ,ਕਿ ਨੀਤੀ ਕੇ ਗਿਆਤਾ ਹੋ,ਕਿ ਬ੍ਰਹਮ ਕੇ ਧਿਆਤਾ ਹੋ,ਕਿ ਬ੍ਰਹਮ ਕਿ ਸਮਾਨ ਹੋ। ਵੈਦ ਕਹੈ ਚੋਜੀ ਹੋ,ਫਕੀਰ ਜੈਸੇ ਮੌਜੀ ਹੋ,ਕਿ ਨਿੰਦਕ ਕੀ ਰੋਜ਼ੀ ਹੋ,ਕਿ ਫਤਹਿ ਕੇ ਨਿਸ਼ਾਨ ਹੋ। ਸੰਤ ਹਰਨਾਮ ਸਿੰਘ ਮੁਖੀ ਟਕਸਾਲ ਜੂ ਕੇ ,ਖੁਦਾ ਕੇ ਹੋ ਖਾਸ ਔ ਖੁਦਾ ਕੀ ਆਪ ਸ਼ਾਨ ਹੋ। ਅੱਜ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਨ ਹੈ।ਮਹਾਪੁਰਖਾਂ ਦੇ ਜਨਮ ਦਿਨ ਦੀਆਂ ਸਮੂਹ ਜਥੇ ਸੰਗਤ ਨੂੰ ਲੱਖ ਲੱਖ ਵਧਾਈਆਂ।
Related Articles
-
-
-
-
-
ਹੋਲੇ ਮਹੱਲੇ ‘ਤੇ ਸ਼੍ਰੀ ਅਨੰਦਪੁਰ ਸਾਹਿਬ ਜੀ ਵਿਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋਂ ਜੀ ਆਇਆਂ ਨੂੰ। ਸਥਾਨ :- ਗੁ: ਗੁਰਦਰਸ਼ਨ ਪ੍ਰਕਾਸ਼ ਬ੍ਰਾਂਚ ਦਮਦਮੀ ਟਕਸਾਲ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ) ਜੀ ਨੋਟ : ਅੱਜ ਮਿਤੀ 7 ਮਾਰਚ 2023 ਨੂੰ ਰਾਤਰੀ ਦੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ ਸੰਗਤਾਂ ਲਾਹੇ ਪ੍ਰਾਪਤ ਕਰਨ ਜੀ ਸਮਾਂ ਰਾਤ 6:30 ਤੋਂ 11 ਵਜੇ ਤੱਕ I
Damdami Taksal, , Events & Updates, 0 -
ਮਹਾਨ ਪਰਉਕਾਰੀ ਮਹਾਂਪੁਰਸ਼ ਸੰਤ ਬਾਬਾ ਜਵਾਹਰ ਦਾਸ ਜੀ ਦੀ 106ਵੀਂ ਸਾਲਾਨਾ ਬਰਸੀ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਰਜਿ) ਨਗਰ ਸੂਸਾਂ ਹੁਸ਼ਿਆਪੁਰ (ਬ੍ਰਾਂਚ ਜਥੇਬੰਦੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ) ਵਿਖੇ ਮਿਤੀ 27 ਸਤੰਬਰ 2025 ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0 -
-







