+ ਭਗਤ ਸ਼੍ਰੀ ਰਵਿਦਾਸ ਜੀ ਦੇ ਆਗਮਨ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ । ਵੱਲੋਂਃ- ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ Damdami Taksal, February 26, 2024February 26, 2024, Events & Updates, 0
+ 20ਵੀਂ ਸਦੀ ਦੇ ਮਹਾਨ ਜਰਨੈਲ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, June 2, 2024June 2, 2024, Events & Updates, 0
+ ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ । Damdami Taksal, May 30, 2025May 30, 2025, Events & Updates, 0
+ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ।। ਧੰਨ ਧੰਨ ਸ੍ਰੀ ਗੁਰੁ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, May 25, 2021May 25, 2021, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ੫੫੪ਵੇਂ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ Damdami Taksal, November 28, 2023November 28, 2023, Events & Updates, 0
+ ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ। Damdami Taksal, August 13, 2024August 13, 2024, Events & Updates, 0
+ ਜਨਮ ਦਿਹਾੜਾ ਭਗਤ ਰਵਿਦਾਸ ਜੀ 27 ਫਰਵਰੀ 2021 Damdami Taksal, February 27, 2021February 27, 2021, Events & Updates, 0
+ ਗੁਰਮੁਖੀ ਦਾ ਗਿਆਨ ਵੰਡਣ ਵਾਲੇ ਦੂਸਰੇ ਪਾਤਿਸ਼ਾਹ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਮਹਾਰਾਜ ਜੀ ਦੇ ਜੋਤੀ-ਜੋਤਿ ਦਿਵਸ ‘ਤੇ ਗੁਰੂ ਚਰਨਾਂ ‘ਚ ਸਨਿਮਰ ਪ੍ਰਣਾਮ । ਸੇਵਾ ਅਤੇ ਨਿਮਰਤਾ ਦੇ ਪੁੰਜ ਗੁਰੂ ਸਾਹਿਬ ਸਰਬੱਤ ਦਾ ਭਲਾ ਕਰਨ ਤੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਰੱਖਣ। Damdami Taksal, March 27, 2023March 27, 2023, Events & Updates, 0