ਖਾਲਸੇ ਦੇ ਮਾਤਾ ਗੁਰਦੇਵ ਮਾਤਾ -ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ
Related Articles
-
-
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਦੇ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਜਥੇਬੰਦੀ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਸਾਹਿਬ ਵਿਖੇ ਗੁਰੂ ਕੇ ਲੰਗਰਾਂ ਦੀ ਸੇਵਾ ਅੱਜ 21 ਅਪ੍ਰੈਲ ਤੋਂ ਆਰੰਭ ਹੋ ਕੇ 2 ਮਈ 2021ਤੱਕ ਨਿਰੰਤਰ ਚਲਦੀ ਰਹੇਗੀ ।
Damdami Taksal, , Events & Updates, 0 -
-
ਦਸਮ ਪਿਤਾ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਤੋਂ ਵਰਸੋਈ ਸਿੱਖ ਪੰਥ ਦੀ ਮਹਾਨ ਜਥੇਬੰਦੀ ਦਮਦਮੀ ਟਕਸਾਲ ਦੇ 15ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਤੋਂ 19 ਸਾਲ ਦੇ ਲੰਬੇਰੇ ਸਮੇਂ ਬਾਅਦ, ਪਹਿਲੀ ਵਾਰ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ UK ਦੀ ਧਰਤੀ ਤੇ, ਮਿਤੀ 16 to 25 September 2023 ਤੱਕ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨਗੇ। ਇੰਗਲੈਂਡ ਨਿਵਾਸੀ ਸਮੂਹ ਸੰਗਤ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਨੇੜੇ ਪੰਜ ਪਿਆਰੇ ਚੌੰਕ ਸ੍ਰੀ ਆਨੰਦਪੁਰ ਸਾਹਿਬ(ਬ੍ਰਾਂਚ ਦਮਦਮੀ ਟਕਸਾਲ , ਜਥਾ ਭਿੰਡਰਾਂ-ਮਹਿਤਾ) ਵੱਲੋਂ ਹੋਲੇ ਮਹੱਲੇ ਤੇ ਵਿਸੇਸ਼ ਸਮਾਗਮ 27, 28 ਮਾਰਚ 2021 ਦਿਨ ਸਨੀਵਾਰ ਐਤਵਾਰ ਸਮਾ 6 ਤੋਂ ਰਾਤ 10 ਵਜੇ ਕਰਵਾਏ ਜਾ ਰਹੇ ਹਨ ਬੇਨਤੀ ਕਰਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
0 Comments