+ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ (ਮਹਿਤਾ ) ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ Damdami Taksal, May 29, 2024May 29, 2024, Events & Updates, 0
+ ਕਿਸਾਨੀ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਦਿੱਲੀ ਚੱਲੋ Damdami Taksal, January 30, 2021January 30, 2021, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਫ਼ਰਜ਼ੰਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । Damdami Taksal, February 13, 2023February 13, 2023, Events & Updates, 0
+ 41ਵਾਂ ਮੁਖ ਸਮਾਗਮ ਕੱਲ 6 ਜੂਨ 2025 ਨੂੰ । ਸਮੁੱਚੇ ਖਾਲਸਾ ਪੰਥ ਨੂੰ ਬੇਨਤੀ ਹੈ ਦਮਦਮੀ ਟਕਸਾਲ ਦੇ ਮੁਖ ਅਸਥਾਨ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ Damdami Taksal, June 5, 2025June 5, 2025, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਮਹਾਨ ਜੋੜ ਮੇਲੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, March 28, 2021March 30, 2021, Events & Updates, 0
+ ਅੱਜ 5 ਜੂਨ ਦੇ ਸ਼ਹੀਦੀ ਦਿਹਾੜ੍ਹੇ ਸ਼ਾਮ 4 ਤੋਂ 6:30 ਵਜੇ ਸਜਾਏ ਜਾਣਗੇ Damdami Taksal, June 5, 2025June 5, 2025, Events & Updates, 0
+ ਸ਼ਹੀਦਾਂ ਸਿੰਘਾਂ ਦੇ ਚਰਨਾਂ ‘ਚ ਕੋਟਿਨ ਕੋਟਿ ਵਾਰ ਪ੍ਰਨਾਮ Damdami Taksal, January 15, 2024January 15, 2024, Events & Updates, 0