+ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਚੱਲ ਰਹੀ ਸੰਸਥਾ “ਪ੍ਰੋਫੈਸ਼ਨਲ ਕਾਲਜ਼ ਆਫ ਗੁਰਮਤਿ” ਵਿੱਚ ਦਾਖਲਾ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 29, 2022July 29, 2022, Events & Updates, 0
+ ਮਿਤੀ 21 ਅਗਸਤ 2024 ਤੋ 30 ਅਗਸਤ ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਮਰੀਕਾ ਵਿਖੇ ( ਨਿਊਯਾਰਕ -ਨਿਊਯਰਸੀ) ਵਿਖੇ ਗੁਰਮਤਿ ਪ੍ਰਚਾਰ ਲਈ ਪਹੁੰਚ ਰਹੇ ਹਨ ਜੀ । Damdami Taksal, August 19, 2024August 19, 2024, Events & Updates, 0
+ ਮਹਾਂਪੁਰਸ਼ਾਂ ਦੇ ਆਗਮਨ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ Damdami Taksal, June 2, 2022June 2, 2022, Events & Updates, 0
+ ਸਮੁੱਚਾ ਖਾਲਸਾ ਪੰਥ 14 ਤਰੀਕ ਨੂੰ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੋ ਜੀ Damdami Taksal, March 13, 2025March 13, 2025, Events & Updates, 0
+ ਮੀਰੀ ਪੀਰੀ ਦੇ ਮਾਲਕ, ਸਿੱਖਾਂ ਨੂੰ ਸ਼ਸਤਰ ਵਿੱਦਿਆ ਨਾਲ ਜੋੜਨ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਨ ਵਾਲੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ। Damdami Taksal, June 2, 2021June 2, 2021, Events & Updates, 0
+ ਸ਼ਹੀਦਾਂ ਦੇ ਸਿਰਤਾਜ਼ ਪੰਚਮ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿਨ ਕੋੋਟਿ ਪ੍ਰਨਾਮ । Damdami Taksal, June 15, 2021June 15, 2021, Events & Updates, 0
+ ਨੌਂਵੇਂ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, April 11, 2023April 11, 2023, Events & Updates, 0