ਭਗਤ ਸ਼੍ਰੀ ਰਵਿਦਾਸ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਉਤਸਵ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
ਮਿਤੀ 20 ਜੂਨ 2024 ਤੋਂ 1 ਜੁਲਾਈ 2024 ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਇਗਲੈਂਡ ਵਿਖੇ 40 ਸਾਲਾ ਸ਼ਹੀਦੀ ਸਮਾਗਮ ਜੋ ਜਥੇਬੰਦੀ ਦਮਦਮੀ ਟਕਸਾਲ ਦੀ ਅਗੁਵਾਈ ਹੇਠ ਬਹੁਤ ਵੱਡੀ ਪੱਧਰ ਤੇ ਬੜ੍ਹੀ ਚੜ੍ਹਦੀਕਲਾ ਨਾਲ ਕਰਵਾਏ ਜਾ ਰਹੇ ਹਨ ਉਹਨਾਂ ਸਮਾਗਮਾਂ ‘ਚ ਹਾਜਰੀਆਂ ਭਰਨ ਲਈ ਆ ਰਹੇ ਹਨ । ਇਗਲੈਂਡ ਨਿਵਾਸੀ ਸਮੂਹ ਸੰਗਤਾਂ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਸ਼ਹੀਦ ਬਾਬਾ ਬਘੇਲ ਸਿੰਘ ਜੀ, ਸ਼ਹੀਦ ਬਾਬਾ ਅਮਰ ਸਿੰਘ ਅਤੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਗੁਰੁਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਬਘੇਲ ਸਿੰਘ ਜੀ ਅਤੇ ਸ਼ਹੀਦ ਬਾਬਾ ਅਮਰ ਸਿੰਘ ਜੀ ਪਿੰਡ ਭੁੱਸੇ ਜਿਲਾ ਸ਼੍ਰੀ ਤਰਨ ਤਾਰਨ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਿਤੀ 24 ,25 ਫਰਵਰੀ ਨੂੰ ਮਨਾਈ ਜਾ ਰਹੀ ਹੈ । ਮੁੱਖ ਸਮਾਗਮ ਮਿਤੀ 26 ਫਰਵਰੀ 2026 ਨੂੰ ਮਨਾਇਆ ਜਾ ਰਿਹਾ ਹੈ ਸਮੂਹ ਸੰਗਤ ਨੂੰ ਬੇਨਤੀ ਹੈ ਕਿ ਇਹਨਾਂ ਸਮਾਗਮਾਂ ‘ਚ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ ।
Damdami Taksal, , Events & Updates, 0 -
-
-
UK ( ਇੰਗਲੈਂਡ ) ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ 20 ਜੁਲਾਈ 2024 ਤੋਂ ਆਰੰਭ ਕਰਕੇ 18 ਅਗਸਤ ਤੱਕ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਬੋਧ ਸਮਾਗਮ ਰੱਖਿਆ ਜਾ ਰਿਹਾ ਹੈ ਜੋ ਕੇ ਲਗਭਗ ਇਕ ਮਹੀਨਾ ਚੱਲੇਗਾ ਜਿਸਦੀ ਜਾਣਕਾਰੀ ਹੇਠ ਦਿੱਤੇ ਪੋਸਟਰ ‘ਚ ਹੈ। ਸਾਰੀਆਂ ਸੰਗਤਾਂ ਦੂਰੋ ਨੇੜਿੳ ਪਹੁੰਚ ਕੇ ਲਾਹਾ ਪ੍ਰਾਪਤ ਕਰਨ ਜੀ
Damdami Taksal, , Events & Updates, 0 -
-
-







